|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ 'ਚ ਫੈਲਿਆ ਕੋਰੋਨਾ, 80 ਮੁਲਾਜ਼ਮ ਆਏ ਪੌਜ਼ੀਟਿਵ

ਨਵੀਂ ਦਿੱਲੀ (ਦੇਵ ਇੰਦਰਜੀਤ) : ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਹਰ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਸਭ ਦੇ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਕੋਰੋਨਾ ਵਾਇਰਸ ਦਾ ਕਹਿਰ ਦਿਖਾਈ ਦੇ ਰਿਹਾ ਹੈ। ਕੋਰੋਨਾ ਦਾ ਕਹਿਰ ਦੇਖਦੇ ਹੋਏ ਕਈ ਸੂਬਿਆਂ ਵਿੱਚ ਨਾਈਟ ਕਰਫ਼ਿਊ, ਵੀਕਐਂਡ ਲੌਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਹੋਈਆਂ ਹ

NRI Post Desk · 2054 ਦਿਨ ਪਹਿਲਾਂ · ਅੱਪਡੇਟ 2054 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ 'ਚ ਫੈਲਿਆ ਕੋਰੋਨਾ, 80 ਮੁਲਾਜ਼ਮ ਆਏ ਪੌਜ਼ੀਟਿਵ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਹਰ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਸਭ ਦੇ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਕੋਰੋਨਾ ਵਾਇਰਸ ਦਾ ਕਹਿਰ ਦਿਖਾਈ ਦੇ ਰਿਹਾ ਹੈ। ਕੋਰੋਨਾ ਦਾ ਕਹਿਰ ਦੇਖਦੇ ਹੋਏ ਕਈ ਸੂਬਿਆਂ ਵਿੱਚ ਨਾਈਟ ਕਰਫ਼ਿਊ, ਵੀਕਐਂਡ ਲੌਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ।

ਸੰਬੰਧਿਤ ਖ਼ਬਰਾਂ

ਉਧਰ ਇਸ ਸਭ ਦੇ ਵਿਚਾਲੇ ਸੁਪਰੀਮ ਕੋਰਟ ਦਾ ਜ਼ਿਆਦਾਤਰ ਸਟਾਫ ਕੋਰੋਨਾ ਦੀ ਗ੍ਰਿਫ਼ਤ 'ਚ ਆ ਗਿਆ ਹੈ। ਇਸ ਤੋਂ ਬਾਅਦ ਜੱਜਾਂ ਨੇ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਮਾਮਲਿਆਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜਿਨ੍ਹਾਂ ਬੈਂਚਾਂ ਉਤੇ ਸਵੇਰੇ 10:30 ਵਜੇ ਸੁਣਵਾਈ ਹੋਣੀ ਹੈ, ਉਹ ਹੁਣ 11:30 ਵਜੇ ਹੋਵੇਗੀ ਅਤੇ ਜੋ 11 ਵਜੇ ਸੁਣਵਾਈ ਹੋਣੀ ਸੀ ਉਹ ਹੁਣ ਦੁਪਹਿਰ 12 ਵਜੇ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!