|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਲਮਾਨ ਖ਼ਾਨ ਨੇ ਲਗਵਾਈ ਕੋਰੋਨਾ ਵੈਕਸੀਨ

ਮੁੰਬਈ,(ਦੇਵ ਇੰਦਰਜੀਤ) :ਵੈਕਸੀਨ ਲਗਵਾਉਣ ਵਾਲੇ ਬਾਲੀਵੁੱਡ ਸਿਤਾਰਿਆਂ ਦੀ ਗਿਣਤੀ ਵੀ ਹੌਲੀ-ਹੌਲੀ ਵੱਧਣ ਲੱਗੀ ਹੈ। ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਨੇ ਕੋਰੋਨਾ ਤੋਂ ਬਚਨ ਲਈ ਵੈਕਸੀਨ ਦਾ ਪਹਿਲਾ ਡੋਜ਼ ਲਿਆ ਹੈ। ਬੀਤੇ ਦਿਨ ਸੁਪਰਸਟਾਰ ਆਮਿਰ ਖ਼ਾਨ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਆਈ ਹੈ, ਉਥੇ ਹੀ ਸਲਮਾਨ ਖ਼ਾਨ ਨੇ ਬੀਤੀ ਸ਼ਾਮ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਕੋ

NRI Post Desk · 2072 ਦਿਨ ਪਹਿਲਾਂ · ਅੱਪਡੇਟ 2072 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਲਮਾਨ ਖ਼ਾਨ ਨੇ ਲਗਵਾਈ ਕੋਰੋਨਾ ਵੈਕਸੀਨ
📷 NRI Post Desk

ਮੁੰਬਈ,(ਦੇਵ ਇੰਦਰਜੀਤ) :ਵੈਕਸੀਨ ਲਗਵਾਉਣ ਵਾਲੇ ਬਾਲੀਵੁੱਡ ਸਿਤਾਰਿਆਂ ਦੀ ਗਿਣਤੀ ਵੀ ਹੌਲੀ-ਹੌਲੀ ਵੱਧਣ ਲੱਗੀ ਹੈ। ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਨੇ ਕੋਰੋਨਾ ਤੋਂ ਬਚਨ ਲਈ ਵੈਕਸੀਨ ਦਾ ਪਹਿਲਾ ਡੋਜ਼ ਲਿਆ ਹੈ। ਬੀਤੇ ਦਿਨ ਸੁਪਰਸਟਾਰ ਆਮਿਰ ਖ਼ਾਨ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਆਈ ਹੈ, ਉਥੇ ਹੀ ਸਲਮਾਨ ਖ਼ਾਨ ਨੇ ਬੀਤੀ ਸ਼ਾਮ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਟੀਕੇ ਦੀ ਪਹਿਲੀ ਖੁਰਾਕ ਲਈ।

ਸੰਬੰਧਿਤ ਖ਼ਬਰਾਂ

ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ, ਦੋਵੇਂ ਮਾਵਾਂ- ਸਲਮਾ ਖ਼ਾਨ ਅਤੇ ਹੇਲਨ, ਵਹੀਦਾ ਰਹਿਮਾਨ ਅਤੇ ਰਾਜੂ ਹੀਰਾਨੀ ਵਰਗੀਆਂ ਮਸ਼ਹੂਰ ਹਸਤੀਆਂ ਨੂੰ ਵੀ ਮੁੰਬਈ ਦੇ ਇਸੇ ਲੀਲਾਵਤੀ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!