|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

Coronavirus : ਚਾਇਨਾ ਵਿੱਚ ਹੁਣ ਤੱਕ 563 ਮੌਤਾਂ, 28,000 ਲੋਕ ਹੋਏ ਵਾਇਰਸ ਦਾ ਸ਼ਿਕਾਰ

ਹੁਬੇਈ (Nri Media) : ਚਾਇਨਾ ਵਿੱਚ ਕੋਰੋਨਾ ਵਾਇਰਸ ਤੋਂ ਮਰਨ ਵਾਲਿਆਂ ਦੀ ਗਿਣਤੀ 492 ਹੋ ਗਈ ਹੈ। ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲਿਆਂ ਦੀ ਗਿਣਤੀ 28,000 ਦੱਸੀ ਜਾ ਰਹੀ ਹੈ। ਚਾਇਨਾ ਦੇ ਵੁਹਾਨ ਸ਼ਹਿਰ ਤੋਂ ਇਸ ਵਾਇਰਸ ਦਾ ਪ੍ਰਭਾਵ ਦਸੰਬਰ ਮਹੀਨੇ ਵਿੱਚ ਸ਼ੁਰੂ ਹੋਇਆ ਸੀ, ਜੋ ਅੱਜ ਲਗਭਗ ਪੂਰੀ ਦੁਨੀਆ ਵਿੱਚ ਫੈਲ ਚੁੱਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਾਇਨਾ ਦੇ ਬ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਬੇਈ (Nri Media) : ਚਾਇਨਾ ਵਿੱਚ ਕੋਰੋਨਾ ਵਾਇਰਸ ਤੋਂ ਮਰਨ ਵਾਲਿਆਂ ਦੀ ਗਿਣਤੀ 492 ਹੋ ਗਈ ਹੈ। ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲਿਆਂ ਦੀ ਗਿਣਤੀ 28,000 ਦੱਸੀ ਜਾ ਰਹੀ ਹੈ। ਚਾਇਨਾ ਦੇ ਵੁਹਾਨ ਸ਼ਹਿਰ ਤੋਂ ਇਸ ਵਾਇਰਸ ਦਾ ਪ੍ਰਭਾਵ ਦਸੰਬਰ ਮਹੀਨੇ ਵਿੱਚ ਸ਼ੁਰੂ ਹੋਇਆ ਸੀ, ਜੋ ਅੱਜ ਲਗਭਗ ਪੂਰੀ ਦੁਨੀਆ ਵਿੱਚ ਫੈਲ ਚੁੱਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਾਇਨਾ ਦੇ ਬਾਹਰ ਕੋਰੋਨਾ ਵਾਇਰਸ ਨਾਲ 2 ਲੋਕਾਂ ਦੀ ਮੌਤ ਹੋ ਗਈ ਹੈ। ਵਾਇਰਸ ਦੇ ਫੈਲਣ ਦੇ ਨਾਲ ਚਾਇਨਾ ਦੀ ਸੀਮਾ ਨਾਲ ਲੱਗਣ ਵਾਲੇ ਦੇਸ਼ਾਂ ਨੇ ਚਾਇਨਾ ਦੇ ਲਈ ਆਪਣੀ ਸਰਹੱਦਾਂ ਨੂੰ ਬੰਦ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਫ਼ਿਲਹਾਲ ਇਸ ਵਾਇਰਸ ਦਾ ਕੋਈ ਇਲਾਜ ਨਹੀਂ ਦੱਸਿਆ ਜਾ ਰਿਹਾ ਹੈ ਪਰ ਕੁਝ ਸੰਸਥਾਵਾਂ ਨੇ ਐਚਆਈਵੀ ਤੇ ਹੋਰ ਐਂਟੀਵਾਇਰਲ ਦਵਾਈਆਂ ਨੂੰ ਮਿਲਾ ਕੇ ਇਸ ਇਲਾਜ ਲੱਭਣ ਵਿੱਚ ਥੋੜ੍ਹਾ ਜਿਹਾ ਸਫਲ ਹੋਈਆਂ ਹਨ। ਅਮਰੀਕਾ, ਆਸਟ੍ਰੇਲੀਆ ਤੇ ਸਿੰਘਾਪੁਰ ਨੇ ਅਸਥਾਈ ਰੂਪ ਤੋਂ ਗੈਰ-ਨਾਗਰਿਕਾਂ ਦੇ ਲਈ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਹਨ। ਵੀਅਤਨਾਮ ਨੇ ਵੀ ਚਾਇਨਾ ਜਾਣ ਅਤੇ ਆਉਣ ਵਾਲੀਆਂ ਸਾਰੀਆਂ ਉਡਾਣਾਂ 'ਤੇ ਪਾਬੰਦੀ ਲੱਗਾ ਦਿੱਤੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!