|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭ੍ਰਿਸ਼ਟਾਚਾਰ ਮਾਮਲਾ , ਪ੍ਰਿੰਸ ਸਲਮਾਨ ਨੇ ਸ਼ਾਹੀ ਪਰਿਵਾਰ ਦੇ ਦੋ ਮੈਂਬਰ ਕੀਤੇ ਬਰਖਾਸਤ

ਕਈ ਸਾਲਾਂ ਤੋਂ ਯਮਨ ਨਾਲ ਚੱਲ ਰਹੇ ਯੁੱਧ ਦੇ ਵਿਚਕਾਰ ਸਾਊਦੀ ਅਰਬ ਦੇ ਚੋਟੀ ਦੇ ਸੈਨਿਕ ਕਮਾਂਡਰ ਤੇ ਉਸ ਦੇ ਰਾਜ ਕੁਮਾਰ ਬੇਟੇ ਤੇ ਹੋਰ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਤਹਿਤ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜ ਨੇ ਯਮਨ ਵਿਚ ਇਰਾਨ ਸਮਰਥਿਤ ਹੋਠੀ ਬਾਗੀਆਂ ਨਾਲ ਲੜ ਰਹੇ ਸਾਊਦੀ ਅਗਵਾਈ ਵਾਲੀ ਗੱਠਜੋੜ ਸੈਨਾਵਾਂ ਤੋਂ ਲੈਫਟੀਨੈਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਈ ਸਾਲਾਂ ਤੋਂ ਯਮਨ ਨਾਲ ਚੱਲ ਰਹੇ ਯੁੱਧ ਦੇ ਵਿਚਕਾਰ ਸਾਊਦੀ ਅਰਬ ਦੇ ਚੋਟੀ ਦੇ ਸੈਨਿਕ ਕਮਾਂਡਰ ਤੇ ਉਸ ਦੇ ਰਾਜ ਕੁਮਾਰ ਬੇਟੇ ਤੇ ਹੋਰ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਤਹਿਤ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜ ਨੇ ਯਮਨ ਵਿਚ ਇਰਾਨ ਸਮਰਥਿਤ ਹੋਠੀ ਬਾਗੀਆਂ ਨਾਲ ਲੜ ਰਹੇ ਸਾਊਦੀ ਅਗਵਾਈ ਵਾਲੀ ਗੱਠਜੋੜ ਸੈਨਾਵਾਂ ਤੋਂ ਲੈਫਟੀਨੈਂਟ ਜਨਰਲ ਫਹਾਦ ਬਿਨ ਤੁਰਕੀ ਬਿਨ ਅਬਦੁੱਲ ਅਜ਼ੀਜ਼ ਨੂੰ ਹਟਾ ਦਿੱਤਾ ਹੈ। ਫਾਹਦ ਸ਼ਾਹੀ ਪਰਿਵਾਰ ਦਾ ਇੱਕ ਮੈਂਬਰ ਹੈ।

ਸੰਬੰਧਿਤ ਖ਼ਬਰਾਂ

ਸਾਊਦੀ ਦੀ ਪ੍ਰੈੱਸ ਏਜੰਸੀ ਦੇ ਹਵਾਲੇ ਨਾਲ ਇੱਕ ਬਿਆਨ 'ਚ ਕਿਹਾ ਗਿਆ ਕਿ ਰੱਖਿਆ ਮੰਤਰਾਲੇ ਵਿੱਚ ਸ਼ੱਕੀ ਵਿੱਤੀ ਲੈਣ-ਦੇਣ ਦਾ ਪਤਾ ਲੱਗਿਆ ਹੈ। ਹਾਲਾਂਕਿ, ਇਸ ਦੀ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ।

ਇਸ ਕਾਰਵਾਈ ਦਾ ਐਲਾਨ ਸਾਊਦੀ ਅਰਬ ਦੇ ਵਲੀਅਹਾਦ ਮੁਹੰਮਦ ਬਿਨ ਸਲਮਾਨ ਦੀ ਸਿਫਾਰਸ਼ 'ਤੇ ਕੀਤੀ ਗਈ ਹੈ ਜਿਸ ਨੇ ਇਸ ਤੋਂ ਪਹਿਲਾਂ ਇਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਮੂਹਕ ਗ੍ਰਿਫਤਾਰੀਆਂ ਦਾ ਆਦੇਸ਼ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!