|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ 'ਚ ਰਾਖਵਾਂ ਰੱਖਿਆ ਫ਼ੈਸਲਾ

ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ 'ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ 'ਚ ਅਰਜ਼ੀ ਲਗਾਈ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀਐੱਸ ਸੋਬਤੀ, ਐੱਚਐੱਸ ਧਨੋਆ ਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ '

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ 'ਚ ਰਾਖਵਾਂ ਰੱਖਿਆ ਫ਼ੈਸਲਾ
📷 NRI Post Desk

ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ 'ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ 'ਚ ਅਰਜ਼ੀ ਲਗਾਈ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀਐੱਸ ਸੋਬਤੀ, ਐੱਚਐੱਸ ਧਨੋਆ ਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ 'ਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਹਾਜ਼ਰ ਸਨ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ।ਉੱਥੇ ਹੀ ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵੱਲੋਂ ਅਦਾਲਤ 'ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਿਆ।ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!