|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ ਦੇ ਚਲਦੇ ਸਿਆਸੀ ਲੀਡਰਾਂ ਵਲੋਂ ਹੋ ਰਹੀ ਹੈ ਗਊ ਸੇਵਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ 1 ਦਿਨ ਬਾਕੀ ਰਹਿ ਗਿਆ ਹੈ। ਚੋਣਾਂ ਦੇ ਮੱਦੇਨਜ਼ਰ ਸਾਰੇ ਸਿਆਸੀ ਲੀਡਰਾਂ ਵਲੋਂ ਲਗਾਤਾਰ ਗਊ ਸੇਵਾ ਅਤੇ ਮੰਦਿਰਾ ਵਿੱਚ ਚੜ੍ਹਾਵਾ ਚੜਾਇਆ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ ਦੇ ਚਲਦੇ ਸਿਆਸੀ ਲੀਡਰਾਂ ਵਲੋਂ ਹੋ ਰਹੀ ਹੈ ਗਊ ਸੇਵਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ 1 ਦਿਨ ਬਾਕੀ ਰਹਿ ਗਿਆ ਹੈ। ਚੋਣਾਂ ਦੇ ਮੱਦੇਨਜ਼ਰ ਸਾਰੇ ਸਿਆਸੀ ਲੀਡਰਾਂ ਵਲੋਂ ਲਗਾਤਾਰ ਗਊ ਸੇਵਾ ਅਤੇ ਮੰਦਿਰਾ ਵਿੱਚ ਚੜ੍ਹਾਵਾ ਚੜਾਇਆ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ ਹੈ । ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2.12 ਕਰੋੜ ਤੋਂ ਵਧ ਵੋਟਰਾਂ ਵੱਲੋਂ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!