|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ ਸੀਪੀਆਈ ਦਾ ਉਮੀਦਵਾਰ : ਖਹਿਰਾ

ਚੰਡੀਗੜ : ਪੰਜਾਬ ਜਮਹੂਰੀ ਗੱਠਜੋੜ ਵੱਲੋਂ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਸੀਪੀਆਈ ਦਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ। ਸੁਖਪਾਲ ਖਹਿਰਾ ਨੇ ਕਿਹਾ ਕਿ ਅੰਮਿ੍ਤਸਰ ਲੋਕ ਸਭਾ ਸੀਟ ਸੀਪੀਆਈ ਲੜੇਗੀਅਤੇ ਇਹ ਫੈਸਲਾ ਪੀਡੀਏ ਭਾਈਵਾਲਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ ਹੈ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਜਮਹੂਰੀ ਗੱਠਜੋੜ ਵੱਲੋਂ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਸੀਪੀਆਈ ਦਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ। ਸੁਖਪਾਲ ਖਹਿਰਾ ਨੇ ਕਿਹਾ ਕਿ ਅੰਮਿ੍ਤਸਰ ਲੋਕ ਸਭਾ ਸੀਟ ਸੀਪੀਆਈ ਲੜੇਗੀਅਤੇ ਇਹ ਫੈਸਲਾ ਪੀਡੀਏ ਭਾਈਵਾਲਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਖਹਿਰਾ ਨੇ ਕਿਹਾ ਕਿ ਭਾਂਵੇ ਸ਼ੁਰੂਆਤ ਵਿਚ ਅੰਮਿ੍ਤਸਰ ਲੋਕ ਸਭਾ ਸੀਟ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ ਪਾਰਟੀ ਨੂੰ ਦਿੱਤੀ ਗਈ ਸੀ ਪਰ ਗੱਠਜੋੜ ਭਾਈਵਾਲਾਂ ਦੀ ਬੇਨਤੀ 'ਤੇ ਲੋਕ ਇਨਸਾਫ਼ ਪਾਰਟੀ ਵੱਲੋਂ ਇਹ ਸੀਟ ਸੀਪੀਆਈ ਲਈ ਛੱਡ ਦਿੱਤੀ ਗਈ ਹੈ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!