|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫੌਜੀ ਸਨਮਾਨਾਂ ਨਾਲ ਹੋਇਆ ਬ੍ਰਿਗੇਡੀਅਰ ਲਿੱਦੜ ਦਾ ਸਸਕਾਰ; ਰੱਖਿਆ ਮੰਤਰੀ, ਮੁੱਖ ਮੰਤਰੀ ਖੱਟਰ ਤੇ ਮਨੋਜ ਮੁਕੰਦ ਵੱਲੋਂ ਸ਼ਰਧਾਂਜਲੀਆਂ

ਨਿਊਜ਼ ਡੈਸਕ (ਜਸਕਮਲ) : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਤਾਮਿਲਨਾਡੂ ਬ੍ਰਿਗੇਡੀਅਰ ਐੱਲਐੱਸ ਲਿਦੱੜ ਦੀ ਮ੍ਰਿਤਕ ਦੇਹ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਬ੍ਰਿਗੇਡੀਅਰ ਦੀ ਮ੍ਰਿਤਕ ਦੇਹ ਨੂੰ ਦਿੱਲੀ ਛਾਉਣੀ ਦੇ ਬਰਾੜ ਚੌਕ ਵਿਖੇ ਰੱਖਿਆ ਗਿਆ। ਰੱਖਿਆ ਮੰਤਰ

NRI Post Desk · 1812 ਦਿਨ ਪਹਿਲਾਂ · ਅੱਪਡੇਟ 1812 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫੌਜੀ ਸਨਮਾਨਾਂ ਨਾਲ ਹੋਇਆ ਬ੍ਰਿਗੇਡੀਅਰ ਲਿੱਦੜ ਦਾ ਸਸਕਾਰ; ਰੱਖਿਆ ਮੰਤਰੀ, ਮੁੱਖ ਮੰਤਰੀ ਖੱਟਰ ਤੇ ਮਨੋਜ ਮੁਕੰਦ ਵੱਲੋਂ ਸ਼ਰਧਾਂਜਲੀਆਂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਤਾਮਿਲਨਾਡੂ ਬ੍ਰਿਗੇਡੀਅਰ ਐੱਲਐੱਸ ਲਿਦੱੜ ਦੀ ਮ੍ਰਿਤਕ ਦੇਹ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਬ੍ਰਿਗੇਡੀਅਰ ਦੀ ਮ੍ਰਿਤਕ ਦੇਹ ਨੂੰ ਦਿੱਲੀ ਛਾਉਣੀ ਦੇ ਬਰਾੜ ਚੌਕ ਵਿਖੇ ਰੱਖਿਆ ਗਿਆ। ਰੱਖਿਆ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸੰਬੰਧਿਤ ਖ਼ਬਰਾਂ

ਬਾਅਦ ਦੁਪਹਿਰ ਬ੍ਰਿਗੇਡੀਅਰ ਦਾ ਪੂਰੇ ਫ਼ੌਜੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਤਿੰਨਾਂ ਸੈਨਾਵਾਂ ਦੇ ਮੁਖੀਆਂ- ਜਨਰਲ ਮਨੋਜ ਮੁਕੁੰਦ ਨਰਵਾਣੇ, ਐਡਮਿਰਲ ਰਾਧਾਕ੍ਰਿਸ਼ਨਨ ਹਰੀ ਕੁਮਾਰ ਅਤੇ ਏਅਰ ਚੀਫ ਮਾਰਸ਼ਲ ਵਿਵੇਕ ਰਾਮ ਚੌਧਰੀ ਨੇ ਵੀ ਬ੍ਰਿਗੇਡੀਅਰ ਲਿੱਦੜ ਨੂੰ ਸ਼ਰਧਾਂਜਲੀ ਭੇਟ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!