|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IND vs SA 3rd Test: ਭਾਰਤ ਨੂੰ ਲੱਗਾ ਦੂਜਾ ਝਟਕਾ

ਸਪੋਰਟਸ ਡੈਸਕ — ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਤੀਜਾ ਅਤੇ ਆਖਰੀ ਟੈਸਟ ਮੁਕਾਬਲਾ ਅੱਜ ਰਾਂਚੀ ਦੇ ਜੇ. ਐੱਸ. ਸੀ. ਏ. ਮੈਦਾਨ ਵਿਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕ੍ਰੀਜ਼ 'ਤੇ ਰੋਹਿਤ ਸ਼ਰਮਾ ਅਤੇ ਕੋਹਲੀ ਮੌਜੂਦ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਪੋਰਟਸ ਡੈਸਕ — ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਤੀਜਾ ਅਤੇ ਆਖਰੀ ਟੈਸਟ ਮੁਕਾਬਲਾ ਅੱਜ ਰਾਂਚੀ ਦੇ ਜੇ. ਐੱਸ. ਸੀ. ਏ. ਮੈਦਾਨ ਵਿਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕ੍ਰੀਜ਼ 'ਤੇ ਰੋਹਿਤ ਸ਼ਰਮਾ ਅਤੇ ਕੋਹਲੀ ਮੌਜੂਦ ਹਨ।

ਮਯੰਕ ਅਗਰਵਾਲ 10 ਦੌੜਾਂ ਤੇ ਹੋਏ ਆਊਟ

ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਮਯੰਕ 10 ਦੌੜਾਂ ਦੇ ਨਿੱਜੀ ਸਕੋਰ 'ਤੇ ਰਬਾਡਾ ਦੀ ਗੇਂਦ 'ਤੇ ਐਲਗਰ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ।

ਬਿਨਾਂ ਖਾਤਾ ਖੋਲੇ ਪੁਜਾਰਾ ਹੋਇਆ ਆਊਟ

ਸੰਬੰਧਿਤ ਖ਼ਬਰਾਂ

ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਪੁਜਾਰਾ ਬਿਨਾ ਖਾਤਾ ਖੋਲ੍ਹੇ ਰਬਾਡਾ ਦੀ ਗੇਂਦ 'ਤੇ ਐਲਬੀਡਬਲਯੂ ਤੇ ਵਿਕਟ ਗਵਾ ਪਵੇਲੀਅਨ ਪਰਤ ਗਏ।

ਟੀਮਾਂ ਇਸ ਤਰ੍ਹਾਂ ਹਨ —

ਭਾਰਤ — ਵਿਰਾਟ ਕੋਹਲੀ (ਕਪਤਾਨ), ਮਯੰਕ ਅਗਰਵਾਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਨੇ, ਰਿਧੀਮਾਨ ਸਾਹਾ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ, ਉਮੇਸ਼ ਯਾਦਵ, ਸ਼ਾਹਬਾਜ਼ ਨਦੀਮ।

ਦੱਖਣੀ ਅਫਰੀਕਾ — ਫਾਫ ਡੂ ਪਲੇਸਿਸ (ਕਪਤਾਨ), ਤੇਂਬਾ ਬਾਵੂਮਾ, ਥਿਊਨਿਸ ਡੀ ਬਰਾਊਨ, ਕਵਿੰਟਨ ਡੀ ਕੌਕ, ਡੀਨ ਐਲਗਰ, ਕੇਸ਼ਵ ਮਹਾਰਾਜ, ਐਡਨ ਮਾਰਕ੍ਰਮ, ਸੇਨੁਰਨ ਮੁਥੂਸਾਮੀ, ਵਰਨੇਨ ਫਿਲੈਂਡਰ, ਡੇਨ ਪੀਟ, ਕੈਗਿਸੋ ਰਬਾਡਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!