|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕੋਰੋਨਾ ਵੈਕਸੀਨ ਬਾਰੇ ਟਰੰਪ ਦਾ ਵੱਡਾ ਦਾਅਵਾ

ਵਸ਼ਿੰਗਟਨ:ਦੁਨੀਆਂ ਭਰ 'ਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਕੇਸ ਅਮਰੀਕਾ 'ਚ ਆਏ ਹਨ ਤੇ ਇੱਥੇ ਮਹਾਮਾਰੀ ਨਾਲ ਲੱਖਾਂ ਲੋਕਾਂ ਦੀ ਮੌਤ ਵੀ ਹੋਈ ਹੈ। ਜਨਤਕ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਹਾਊਸ ਐਫਡੀਏ 'ਤੇ ਅਮਰੀਕੀ ਚੋਣਾਂ ਤੋਂ ਪਹਿਲਾਂ ਇੱਕ ਟੀਕੇ ਨੂੰ ਮਨਜ਼ੂਰੀ ਦੇਣ ਲਈ ਦਬਾਅ ਪਾ ਰਿਹਾ ਹੈ। ਅਮਰੀਕਾ 'ਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਚੋਣ ਹੋਣੀ ਹੈ। ਟੀਕੇ ਵਿਕਸਤ ਕਰਨ ਵਾ

NRI Post Desk · 2260 ਦਿਨ ਪਹਿਲਾਂ · ਅੱਪਡੇਟ 2256 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਸ਼ਿੰਗਟਨ:ਦੁਨੀਆਂ ਭਰ 'ਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਕੇਸ ਅਮਰੀਕਾ 'ਚ ਆਏ ਹਨ ਤੇ ਇੱਥੇ ਮਹਾਮਾਰੀ ਨਾਲ ਲੱਖਾਂ ਲੋਕਾਂ ਦੀ ਮੌਤ ਵੀ ਹੋਈ ਹੈ। ਜਨਤਕ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਹਾਊਸ ਐਫਡੀਏ 'ਤੇ ਅਮਰੀਕੀ ਚੋਣਾਂ ਤੋਂ ਪਹਿਲਾਂ ਇੱਕ ਟੀਕੇ ਨੂੰ ਮਨਜ਼ੂਰੀ ਦੇਣ ਲਈ ਦਬਾਅ ਪਾ ਰਿਹਾ ਹੈ। ਅਮਰੀਕਾ 'ਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਚੋਣ ਹੋਣੀ ਹੈ। ਟੀਕੇ ਵਿਕਸਤ ਕਰਨ ਵਾਲੀਆਂ ਦਵਾਈ ਕੰਪਨੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਹ ਵੈਕਸੀਨ ਦੀ ਸੁਰੱਖਿਆ ਤੇ ਪ੍ਰਭਾਵ ਜਾਂਚਣ ਤੋਂ ਬਾਅਦ ਹੀ ਟੀਕੇ ਬਜ਼ਾਰ 'ਚ ਉਪਲਬਧ ਕਰਾਉਣਗੇ। ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਇੱਕ ਮਹੀਨੇ ਦੇ ਅੰਦਰ ਕੋਰੋਨਾ ਵਾਇਰਸ ਵੈਕਸੀਨ ਤਿਆਰ ਹੋ ਜਾਵੇਗੀ। 'ਏਬੀਸੀ ਨਿਊਜ਼' ਵੱਲੋਂ ਕਰਵਾਏ ਟਾਊਨ ਹਾਲ ਇਵੈਂਟ 'ਚ ਟਰੰਪ ਨੇ ਕਿਹਾ ਕਿ ਐਫਡੀਏ ਦੇ ਚੱਲਦਿਆਂ ਪਿਛਲੇ ਪ੍ਰਸ਼ਾਸਨ ਨੂੰ ਕੋਰੋਨਾ ਵੈਕਸੀਨ ਬਣਾਉਣ 'ਚ ਕਈ ਸਾਲ ਲੱਗੇ ਹੋਣਗੇ ਪਰ ਅਸੀਂ ਇਸ ਨੂੰ ਕੁਝ ਹਫਤਿਆਂ 'ਚ ਪ੍ਰਾਪਤ ਕਰ ਲਵਾਂਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!