|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜਾਰੀ ਰਹੇਗਾ ਕਰਫਿਊ, 50% ਸਟਾਫ ਨਾਲ ਖੁੱਲ੍ਹਣਗੇ ਦਫਤਰ, LG ਨੇ ਕੇਜਰੀਵਾਲ ਦੇ ਪ੍ਰਸਤਾਵ ਨੂੰ ਕੀਤਾ ਰੱਦ

ਨਿਊਜ਼ ਡੈਸਕ (ਜਸਕਮਲ) : ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸ਼ੁੱਕਰਵਾਰ (21 ਜਨਵਰੀ, 2022) ਨੂੰ ਅਰਵਿੰਦ ਕੇਜਰੀਵਾਲ ਦੇ ਕੋਵਿਡ -19 ਪਾਬੰਦੀਆਂ ਨੂੰ ਸੌਖਾ ਕਰਨ ਤੇ ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਦੇ ਕਰਫਿਊ ਨੂੰ ਹਟਾਉਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਹਾਲਾਂਕਿ, ਲੈਫਟੀਨੈਂਟ ਗਵਰਨਰ ਨੇ ਨਿੱਜੀ ਦਫਤਰਾਂ ਨੂੰ 50 ਫੀਸਦੀ ਸਮਰੱਥਾ ਨਾਲ ਦੁਬਾਰਾ ਖੋਲ੍ਹਣ ਦੀ ਮਨਜ਼ੂ

NRI Post Desk · 1770 ਦਿਨ ਪਹਿਲਾਂ · ਅੱਪਡੇਟ 1769 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਾਰੀ ਰਹੇਗਾ ਕਰਫਿਊ, 50% ਸਟਾਫ ਨਾਲ ਖੁੱਲ੍ਹਣਗੇ ਦਫਤਰ, LG ਨੇ ਕੇਜਰੀਵਾਲ ਦੇ ਪ੍ਰਸਤਾਵ ਨੂੰ ਕੀਤਾ ਰੱਦ
📷 NRI Post Desk

ਨਿਊਜ਼ ਡੈਸਕ (ਜਸਕਮਲ) : ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸ਼ੁੱਕਰਵਾਰ (21 ਜਨਵਰੀ, 2022) ਨੂੰ ਅਰਵਿੰਦ ਕੇਜਰੀਵਾਲ ਦੇ ਕੋਵਿਡ -19 ਪਾਬੰਦੀਆਂ ਨੂੰ ਸੌਖਾ ਕਰਨ ਤੇ ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਦੇ ਕਰਫਿਊ ਨੂੰ ਹਟਾਉਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਹਾਲਾਂਕਿ, ਲੈਫਟੀਨੈਂਟ ਗਵਰਨਰ ਨੇ ਨਿੱਜੀ ਦਫਤਰਾਂ ਨੂੰ 50 ਫੀਸਦੀ ਸਮਰੱਥਾ ਨਾਲ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਦੇਣ ਲਈ ਸਹਿਮਤੀ ਦਿੱਤੀ। %

ਸੰਬੰਧਿਤ ਖ਼ਬਰਾਂ

ਐੱਲਜੀ ਹਾਊਸ ਨੇ ਇੱਕ ਬਿਆਨ 'ਚ ਕਿਹਾ ਕਿ ਪ੍ਰਾਈਵੇਟ ਦਫਤਰਾਂ 'ਚ 50% ਹਾਜ਼ਰੀ ਲਈ ਸਹਿਮਤ ਹੋਏ ਪਰ ਸੁਝਾਅ ਦਿੱਤਾ ਕਿ ਹਫਤੇ ਦੇ ਅੰਤ 'ਚ ਕਰਫਿਊ ਅਤੇ ਬਾਜ਼ਾਰਾਂ ਨੂੰ ਖੋਲ੍ਹਣ ਸਬੰਧੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਤੇ ਕੋਵਿਡ ਦੀ ਸਥਿਤੀ 'ਚ ਹੋਰ ਸੁਧਾਰ ਹੋਣ ਤੋਂ ਬਾਅਦ ਇਸ ਵਿਸ਼ੇ 'ਤੇ ਫੈਸਲਾ ਲਿਆ ਜਾਵੇ। ਅੱਜ ਤੋਂ ਪਹਿਲਾਂ, ਦਿੱਲੀ ਸਰਕਾਰ ਨੇ ਕੁਝ ਪਾਬੰਦੀਆਂ ਨੂੰ ਹਟਾਉਣ ਦੀ ਸਿਫਾਰਸ਼ ਕੀਤੀ ਸੀ ਕਿਉਂਕਿ ਰਾਸ਼ਟਰੀ ਰਾਜਧਾਨੀ 'ਚ ਕੋਵਿਡ -19 ਦੇ ਕੇਸ ਲਗਾਤਾਰ ਘਟਦੇ ਜਾ ਰਹੇ ਹਨ ਤੇ LG ਦੀ ਮਨਜ਼ੂਰੀ ਦੀ ਮੰਗ ਕੀਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!