|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਸਟਮ ਵਿਭਾਗ ਦੀ ਕਾਰਵਾਈ; ਅੰਮ੍ਰਿਤਸਰ ਏਅਰਪੋਰਟ ਯਾਤਰੀ ਦੇ ਗੁਦਾ ’ਚੋਂ 28. 8 ਲੱਖ ਦਾ ਸੋਨਾ ਜ਼ਬਤ

ਨਿਊਜ਼ ਡੈਸਕ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਦੇ ਗੁਦਾ ’ਚੋਂ 28.8 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਉਕਤ ਯਾਤਰੀ ਨੂੰ ਸਮੱਗਲਿੰਗ ਕਰਨ ਦੇ ਦੋਸ਼ ਵਿਚ ਗ੍

NRI Post Desk · 1710 ਦਿਨ ਪਹਿਲਾਂ · ਅੱਪਡੇਟ 1710 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਸਟਮ ਵਿਭਾਗ ਦੀ ਕਾਰਵਾਈ; ਅੰਮ੍ਰਿਤਸਰ ਏਅਰਪੋਰਟ ਯਾਤਰੀ ਦੇ ਗੁਦਾ ’ਚੋਂ 28. 8 ਲੱਖ ਦਾ ਸੋਨਾ ਜ਼ਬਤ
📷 NRI Post Desk

ਨਿਊਜ਼ ਡੈਸਕ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਦੇ ਗੁਦਾ ’ਚੋਂ 28.8 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਉਕਤ ਯਾਤਰੀ ਨੂੰ ਸਮੱਗਲਿੰਗ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤਾ ਗਿਆ ਯਾਤਰੀ ਰਾਮਪੁਰ (ਯੂਪੀ) ਦਾ ਰਹਿਣ ਵਾਲਾ ਹੈ। ਉਕਤ ਯਾਤਰੀ ਨੇ ਤਿੰਨ ਕੈਪਸੂਲ ਦੇ ਰੂਪ ਵਿਚ ਸੋਨੇ ਨੂੰ ਆਪਣੀ ਗੁਦਾ ਵਿਚ ਛੁਪਾਇਆ ਹੋਇਆ ਸੀ। ਅਜਿਹਾ ਕਰ ਕੇ ਉਹ ਵਿਭਾਗ ਨੂੰ ਚਕਮਾ ਦੇਣ ਦੀ ਫਿਰਾਕ ਵਿਚ ਸੀ। ਕਸਟਮ ਵਿਭਾਗ ਦੀ ਟੀਮ ਨੇ ਉਸ ਦੀ ਇਸ ਕੌਸ਼ਿਸ਼ ਨੂੰ ਨਾਕਾਮ ਕਰ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!