|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸ਼੍ਰੀਲੰਕਾ ਆਈ ਭਾਰਤ ਦੇ ਦਬਾਅ ਹੇਠ, ਸ਼੍ਰੀਲੰਕਾ ਦਾ ਸਕੋਰ 55/4 (11.4)

ਲੀਡਸ: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਰਲਡ ਕੱਪ 2019 ਦਾ 44ਵਾਂ ਮੁਕਾਬਲਾ ਲੀਡਸ ਦੇ ਹੈਡਿੰਗਲੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ, ਜਿਥੇ ਸ਼੍ਰੀਲੰਕਾਂ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤ ਨੂੰ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਜਸਪ੍ਰੀਤ ਬੁਮਰਾਹ ਨੇ ਸ਼੍ਰੀਲੰਕਾ ਦੇ ਦਿਮੁਥ ਕਰੁਣਾਰਤਨੇ ਨੂੰ 10 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੀਡਸ: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਰਲਡ ਕੱਪ 2019 ਦਾ 44ਵਾਂ ਮੁਕਾਬਲਾ ਲੀਡਸ ਦੇ ਹੈਡਿੰਗਲੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ, ਜਿਥੇ ਸ਼੍ਰੀਲੰਕਾਂ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤ ਨੂੰ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਜਸਪ੍ਰੀਤ ਬੁਮਰਾਹ ਨੇ ਸ਼੍ਰੀਲੰਕਾ ਦੇ ਦਿਮੁਥ ਕਰੁਣਾਰਤਨੇ ਨੂੰ 10 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਕਰ ਦਿੱਤਾ। ਬੁਮਰਾਹ ਨੇ ਕਰੁਣਾਰਤਨੇ ਨੂੰ 10 ਦੌੜਾਂ 'ਤੇ ਆਊਟ ਕਰਕੇ ਵਨ-ਡੇ ਕ੍ਰਿਕਟ ਦੇ 100 ਵਿਕਟ ਵੀ ਪੂਰੇ ਕਰ ਲਏ ਹਨ। ਭਾਰਤ ਨੂੰ ਦੂਜੀ ਸਫਲਤਾ ਫਿਰ ਬੁਮਰਾਹ ਨੇ ਦਿਵਾਈ। ਬੁਮਰਾਹ ਨੇ ਕੁਸਲ ਪਰੇਰਾ ਨੂੰ 18 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਕਰਕੇ ਪਵੇਲੀਅਨ ਭੇਜਿਆ।

ਸੰਬੰਧਿਤ ਖ਼ਬਰਾਂ

ਸ਼੍ਰੀਲੰਕਾ ਦਾ ਸਕੋਰ: 55/4 (11.4)

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!