|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਇੰਗਲੈਂਡ ਵਿਰੁੱਧ ਵਿਸ਼ਵ ਕੱਪ ਦੇ ਪਹਿਲੇ ਮੈਚ 'ਚੋਂ ਸਟੇਨ ਬਾਹਰ

ਲੰਡਨ — ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਡੇਲ ਸਟੇਨ ਵੀਰਵਾਰ ਨੂੰ ਇੰਗਲੈਂਡ ਵਿਰੁੱਧ ਹੋਣ ਵਾਲੇ ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚੋਂ ਬਾਹਰ ਹੋ ਗਿਆ। ਦੱਖਣੀ ਅਫਰੀਕਾ ਦੇ ਕੋਚ ਓਟਿਸ ਗਿਬਸਨ ਨੇ ਕਿਹਾ ਕਿ ਇਹ ਧਾਕੜ ਤੇਜ਼ ਗੇਂਦਬਾਜ਼ ਮੋਢੇ ਦੀ ਸੱਟ ਤੋਂ ਪੂਰੀ ਤਰ੍ਹਾਂ ਨਾਲ ਉੱਭਰਨ ਦੇ ਨੇੜੇ ਹੈ। ਗਿਬਸਨ ਦੇ ਬਿਆਨ ਤੋਂ ਸਟੇਨ ਦੇ ਮੈਚ ਵਿਚ ਹਿੱਸਾ ਲੈਣ 'ਤੇ ਲੱਗ ਰਹੀਆਂ ਅਟਕਲਾਂ 'ਤੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ — ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਡੇਲ ਸਟੇਨ ਵੀਰਵਾਰ ਨੂੰ ਇੰਗਲੈਂਡ ਵਿਰੁੱਧ ਹੋਣ ਵਾਲੇ ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚੋਂ ਬਾਹਰ ਹੋ ਗਿਆ। ਦੱਖਣੀ ਅਫਰੀਕਾ ਦੇ ਕੋਚ ਓਟਿਸ ਗਿਬਸਨ ਨੇ ਕਿਹਾ ਕਿ ਇਹ ਧਾਕੜ ਤੇਜ਼ ਗੇਂਦਬਾਜ਼ ਮੋਢੇ ਦੀ ਸੱਟ ਤੋਂ ਪੂਰੀ ਤਰ੍ਹਾਂ ਨਾਲ ਉੱਭਰਨ ਦੇ ਨੇੜੇ ਹੈ। ਗਿਬਸਨ ਦੇ ਬਿਆਨ ਤੋਂ ਸਟੇਨ ਦੇ ਮੈਚ ਵਿਚ ਹਿੱਸਾ ਲੈਣ 'ਤੇ ਲੱਗ ਰਹੀਆਂ ਅਟਕਲਾਂ 'ਤੇ ਰੋਕ ਲੱਗ ਗਈ ਹੈ ਅਤੇ ਨਾਲ ਹੀ ਇਹ ਵੀ ਤੈਅ ਹੋ ਗਿਆ ਹੈ ਕਿ ਇਸ 35 ਸਾਲਾ ਤੇਜ਼ ਗੇਂਦਬਾਜ਼ ਨੇ ਅਜੇ ਤਕ ਪੂਰੀ ਤਰ੍ਹਾਂ ਨਾਲ ਫਿੱਟਨੈੱਸ ਹਾਸਲ ਨਹੀਂ ਕੀਤੀ ਹੈ।

ਸੰਬੰਧਿਤ ਖ਼ਬਰਾਂ

ਵਿਸ਼ਵ ਕੱਪ ਦੀਆ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!