|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ ਦੇ ਜੰਗਲੀ ਝਾੜੀਆਂ ਵਿਚ ਲੱਗੀ ਖ਼ਰਤਨਾਕ ਅੱਗ

ਆਸਟ੍ਰੇਲੀਆ ਵਿਚ ਜਿਥੇ ਇਕ ਪਾਸੇ ਕਰੋਨਾ ਦਾ ਕਹਿਰ ਫੈਲਿਆ ਹੋਇਆ ਹੈ ਓਥੇ ਹੀ ਆਸਟ੍ਰੇਲੀਆ ਨੂੰ ਇਕ ਹੋਰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਸਟ੍ਰੇਲੀਆ ਜੰਗਲ ਦੇ ਝਾੜੀਆਂ ਵਿਚ ਅੱਗ ਲੱਗ ਗਈ ਹੈ ਆਸਟ੍ਰੇਲੀਆ ਵਿਚ ਇਸ ਅੱਗ ਨੇ ਤਕਰੀਬਨ 20 ਇਮਾਰਤਾਂ ਨਸ਼ਟ ਕਰ ਦਿੱਤੀਆਂ। ਫਾਈਰ ਫਾਈਟਰਜ਼ ਵੀ ਸਿਡਨੀ ਦੇ ਪੱਛਮ ਵਿਚ ਬੇਕਾਬੂ ਹੋਈ ਜੰਗਲੀ ਅੱਗ ਨੂੰ ਕੰਟਰੋਲ ਕਰਨ ਵਿਚ ਅਸਫਲ ਹੋ ਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਆਸਟ੍ਰੇਲੀਆ ਵਿਚ ਜਿਥੇ ਇਕ ਪਾਸੇ ਕਰੋਨਾ ਦਾ ਕਹਿਰ ਫੈਲਿਆ ਹੋਇਆ ਹੈ ਓਥੇ ਹੀ ਆਸਟ੍ਰੇਲੀਆ ਨੂੰ ਇਕ ਹੋਰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਸਟ੍ਰੇਲੀਆ ਜੰਗਲ ਦੇ ਝਾੜੀਆਂ ਵਿਚ ਅੱਗ ਲੱਗ ਗਈ ਹੈ ਆਸਟ੍ਰੇਲੀਆ ਵਿਚ ਇਸ ਅੱਗ ਨੇ ਤਕਰੀਬਨ 20 ਇਮਾਰਤਾਂ ਨਸ਼ਟ ਕਰ ਦਿੱਤੀਆਂ। ਫਾਈਰ ਫਾਈਟਰਜ਼ ਵੀ ਸਿਡਨੀ ਦੇ ਪੱਛਮ ਵਿਚ ਬੇਕਾਬੂ ਹੋਈ ਜੰਗਲੀ ਅੱਗ ਨੂੰ ਕੰਟਰੋਲ ਕਰਨ ਵਿਚ ਅਸਫਲ ਹੋ ਰਹੇ ਹਨ। ਸਥਾਨਕ ਪੇਂਡੂ ਫਾਈਰ ਸਰਵਿਸ ਦਾ ਹਵਾਲਾ ਦਿੰਦੇ ਹਏ ਸਿਡਨੀ ਦੇ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਪੇਂਡੂ ਸੇਵਾ ਦੇ ਡਿਪਟੀ ਕਮਿਸ਼ਨਰ ਰੌਬ ਰੋਜ਼ਰਸ ਨੇ ਕਿਹਾ ਕਿ ਫਾਇਰ ਫਾਈਟਰਜ਼ ਵੱਲੋਂ ਚੁੱਕੇ ਗਏ ਕਦਮ ਸੋਕੇ ਦੀ ਸਥਿਤੀ ਵਿਚ ਕੰਮ ਨਹੀਂ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਵਿਚ ਜੰਗਲੀ ਅੱਗ ਨੇ ਤਬਾਹੀ ਮਚਾਈ ਹੋਈ ਹੈ। ਇਸ ਜੰਗਲੀ ਅੱਗ ਵਿਚ ਕਈ ਲੋਕ ਮਾਰੇ ਗਏ ਹਨ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!