|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੱਥਾ ਟੇਕ ਕੇ ਕਾਰ 'ਚ ਜਾ ਰਹੇ ਦੋ ਨੌਜਵਾਨਾਂ ਕੋਲੋਂ ਦਿਨ-ਦਿਹਾੜੇ ਹੋਈ ਲੁੱਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਜੀ ਟੀ ਰੋਡ ਵੱਲ ਜਾਣ ਵਾਲੇ ਐਲੀਵੇਟਰ ਰੋਡ ਉਤੇ ਲੁੱਟ-ਖੋਹ ਦੀ ਵਾਰਦਾਤ ਹੋਈ। ਲੁੱਟ ਦੇ ਸ਼ਿਕਾਰ ਹੋਏ ਨੌਜਵਾਨ ਅੰਕਿਤ ਵਾਸੀ ਹਿਸਾਰ ਨੇ ਦੱਸਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਜੀ ਟੀ ਰੋਡ ਲਈ ਐਲੀਵੇਟਡ ਰੋਡ ਤੋਂ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਮੋਟਰਸਾਇਕਲ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੱਥਾ ਟੇਕ ਕੇ ਕਾਰ 'ਚ ਜਾ ਰਹੇ ਦੋ ਨੌਜਵਾਨਾਂ ਕੋਲੋਂ ਦਿਨ-ਦਿਹਾੜੇ ਹੋਈ ਲੁੱਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਜੀ ਟੀ ਰੋਡ ਵੱਲ ਜਾਣ ਵਾਲੇ ਐਲੀਵੇਟਰ ਰੋਡ ਉਤੇ ਲੁੱਟ-ਖੋਹ ਦੀ ਵਾਰਦਾਤ ਹੋਈ। ਲੁੱਟ ਦੇ ਸ਼ਿਕਾਰ ਹੋਏ ਨੌਜਵਾਨ ਅੰਕਿਤ ਵਾਸੀ ਹਿਸਾਰ ਨੇ ਦੱਸਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਜੀ ਟੀ ਰੋਡ ਲਈ ਐਲੀਵੇਟਡ ਰੋਡ ਤੋਂ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਮੋਟਰਸਾਇਕਲ ਉਤੇ ਅੱਗੇ ਆਏ ਦੋ ਨੌਜਵਾਨਾਂ ਵੱਲੋਂ ਪਹਿਲਾਂ ਤਾਂ ਕਾਰ ਨੂੰ ਰੁਕਵਾਇਆ ਗਿਆ ਅਤੇ ਨਾਲ ਹੀ ਪਿਛੋਂ ਵਰਨਾ ਕਾਰ ਵਿੱਚ ਆਏ 8 ਤੋਂ 10 ਨੌਜਵਾਨਂ ਵੱਲੋਂ ਪਹਿਲਾਂ ਦਾ ਹਮਲਾ ਕਰਦਿਆਂ ਕਾਰ ਦੀ ਤੋੜਭੰਨ ਕਰ ਕੇ ਸਾਥੀ ਦਿਲਾਵਰ ਦੇ ਸਿਰ ਉਤੇ ਕੜਾ ਮਾਰਿਆ।

ਸੰਬੰਧਿਤ ਖ਼ਬਰਾਂ

ਇਸ ਕਾਰਨ ਉਸ ਦੇ ਸਿਰ ਵਿੱਚ ਸੱਟ ਲੱਗ ਗੀ ਤੇ ਉਨ੍ਹਾਂ ਕੋਲੋਂ 20 ਤੋਂ 22 ਹਜ਼ਾਰ ਖੋਹ ਕੇ ਫ਼ਰਾਰ ਹੋ ਗਏ ਹਨ। ਇਸ ਸਬੰਧੀ ਮੌਕੇ ਉਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਫਿਲਹਾਲ ਮੌਕੇ ਉਤੇ ਪਹੁੰਚੇ ਹਾਂ। ਜਾਂਚ ਕਰਨ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!