|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਕੂੜਾਦਾਨ 'ਚੋਂ ਮਿਲੀ ਸੜੀ ਹੋਈ ਲਾਸ਼

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਕੂੜਾਦਾਨ ਵਿੱਚੋਂ ਇੱਕ ਸੜੀ ਹੋਈ ਲਾਸ਼ ਮਿਲੀ ਇਹ ਘਟਨਾ ਟੋਰਾਂਟੋ ਦੇ ਨੌਰਥ ਯਾਰਕ ਖੇਤਰ ਵਿੱਚ ਵਾਪਰੀ ਹੈ। ਟੋਰਾਂਟੋ ਪੁਲਿਸ ਨੇ ਇਸ ਮਾਮਲਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਟੋਰਾਂਟੋ ਫਾਇਰ ਵਿਭਾਗ ਨੇ ਦੱਸਿਆ ਕਿ ਨੌਰਥ ਯਾਰਕ ਵਿੱਚ ਪੈਂਦੇ ਰੋਮ ਫੀਲਡ ਡਰਾਈਵ ਵਿਖੇ ਇੱਕ ਕੂੜਾਦਾਨ ਵਿੱਚ ਪਏ ਕੂੜੇ ਨੂੰ ਅੱਗ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਕੂੜਾਦਾਨ ਵਿੱਚੋਂ ਇੱਕ ਸੜੀ ਹੋਈ ਲਾਸ਼ ਮਿਲੀ ਇਹ ਘਟਨਾ ਟੋਰਾਂਟੋ ਦੇ ਨੌਰਥ ਯਾਰਕ ਖੇਤਰ ਵਿੱਚ ਵਾਪਰੀ ਹੈ। ਟੋਰਾਂਟੋ ਪੁਲਿਸ ਨੇ ਇਸ ਮਾਮਲਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਟੋਰਾਂਟੋ ਫਾਇਰ ਵਿਭਾਗ ਨੇ ਦੱਸਿਆ ਕਿ ਨੌਰਥ ਯਾਰਕ ਵਿੱਚ ਪੈਂਦੇ ਰੋਮ ਫੀਲਡ ਡਰਾਈਵ ਵਿਖੇ ਇੱਕ ਕੂੜਾਦਾਨ ਵਿੱਚ ਪਏ ਕੂੜੇ ਨੂੰ ਅੱਗ ਲੱਗੀ ਹੋਈ ਸੀ। ਜਦੋਂ ਉਨਾਂ ਨੇ ਅੱਗ ਬੁਝਾਈ ਤਾਂ ਉਸ ਕੂੜਾਦਾਨ ਵਿੱਚੋਂ ਇੱਕ ਲਾਸ਼ ਬਰਾਮਦ ਹੋਈ।

ਸੰਬੰਧਿਤ ਖ਼ਬਰਾਂ

ਇਸ ਬਾਰੇ ਉਨਾਂ ਨੇ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ। ਲਾਸ਼ ਮਿਲਣ ਸਬੰਧੀ ਪੁਲਿਸ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸ਼ੱਕੀ ਹਾਲਾਤ ਵਿੱਚ ਕਿਸੇ ਦਾ ਕਤਲ ਕਰਕੇ ਲਾਸ਼ ਕੂੜੇਦਾਨ ਵਿੱਚ ਸੁੱਟ ਦਿੱਤੀ ਗਈ ਅਤੇ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!