|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

6 ਭੈਣਾਂ ਦੇ ਭਰਾ ਦੀ ਦਰਦਨਾਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਨਿਊਜ਼ ਡੈਸਕ : 6 ਭੈਣਾਂ ਦੇ ਇਕਲੌਤੇ ਭਰਾ ਦੀ ਟਰੈਕਟਰ-ਟਰਾਲੀ ਹੇਠ ਆ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬੁੱਲੇਵਾਲ ਵਿਖੇ ਰਹਿਣ ਵਾਲੇ ਪਰਵਾਸੀ ਮਜ਼ਦੂਰ ਅਨਮੋਲ ਪੁੱਤਰ ਅਸ਼ੋਕ ਕੁਮਾਰ (10) ਸੀਤਾਮੜੀ ਬਿਹਾਰ ਦਾ ਰਹਿਣ ਵਾਲਾ ਸੀ, ਜੋ ਕਾਫੀ ਸਾਲਾਂ ਤੋਂ ਬੁੱਲੇਵਾਲ ਪਿੰਡ 'ਚ ਰਹਿ ਰਹੇ ਸਨ। ਜਾਣਕਾਰੀ ਅਨੁਸਾਰ ਜਦੋਂ ਅਨਮੋਲ ਪਿੰਡ ਵਿਚੋਂ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
6 ਭੈਣਾਂ ਦੇ ਭਰਾ ਦੀ ਦਰਦਨਾਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
📷 NRI Post Desk

ਨਿਊਜ਼ ਡੈਸਕ : 6 ਭੈਣਾਂ ਦੇ ਇਕਲੌਤੇ ਭਰਾ ਦੀ ਟਰੈਕਟਰ-ਟਰਾਲੀ ਹੇਠ ਆ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬੁੱਲੇਵਾਲ ਵਿਖੇ ਰਹਿਣ ਵਾਲੇ ਪਰਵਾਸੀ ਮਜ਼ਦੂਰ ਅਨਮੋਲ ਪੁੱਤਰ ਅਸ਼ੋਕ ਕੁਮਾਰ (10) ਸੀਤਾਮੜੀ ਬਿਹਾਰ ਦਾ ਰਹਿਣ ਵਾਲਾ ਸੀ, ਜੋ ਕਾਫੀ ਸਾਲਾਂ ਤੋਂ ਬੁੱਲੇਵਾਲ ਪਿੰਡ 'ਚ ਰਹਿ ਰਹੇ ਸਨ। ਜਾਣਕਾਰੀ ਅਨੁਸਾਰ ਜਦੋਂ ਅਨਮੋਲ ਪਿੰਡ ਵਿਚੋਂ ਸਾਈਕਲ ਠੀਕ ਕਰਵਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ, ਤਾਂ ਸਾਹਮਣਿਓਂ ਆ ਰਹੇ ਟਰੈਕਟਰ-ਟਰਾਲੀ ਹੇਠ ਆ ਗਿਆ। ਅਨਮੋਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਸੰਬੰਧਿਤ ਖ਼ਬਰਾਂ

ਉਧਰ ਐੱਸਐੱਚਓ. ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਨਮੋਲ ਪੁੱਤਰ ਅਸ਼ੋਕ ਕੁਮਾਰ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਨੇ ਟਰੈਕਟਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!