|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੁਬਈ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤਰਨਤਾਰਨ ਦੇ ਪਿੰਡ ਲਾਲਪੁਰਾ ਵਿਖੇ ਰਹਿਣ ਵਾਲਾ ਜਸਬੀਰ ਸਿੰਘ (27) ਆਪਣੇ ਭਰਾ ਨਾਲ ਹੁਣ ਦੁਬਈ ਰਹਿ ਰਿਹਾ ਸੀ ਜੋ ਕਿ ਉਥੇ ਦੋਵੇ ਭਰਾ ਟਰੱਕ ਚਲਾਉਂਦੇ ਸਨ। ਦੁਬਈ 'ਚ ਰਹਿਣ ਵਾਲੇ ਟਰੱਕ ਡਰਾਈਵਰ ਜਸਬੀਰ ਸਿੰਘ ਦੀ ਅਚਾਨਕ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ, ਜਿਸਦਾ ਪਤਾ ਲਗਦਿਆਂ ਹੀ ਜਿਥੇ ਪਰਿਵਾਰ 'ਚ ਮਾਤਮ ਦਾ ਮਾਹੌਲ ਛਾ ਗਿਆ ਉਥੇ ਹੀ ਪਿੰਡ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤਰਨਤਾਰਨ ਦੇ ਪਿੰਡ ਲਾਲਪੁਰਾ ਵਿਖੇ ਰਹਿਣ ਵਾਲਾ ਜਸਬੀਰ ਸਿੰਘ (27) ਆਪਣੇ ਭਰਾ ਨਾਲ ਹੁਣ ਦੁਬਈ ਰਹਿ ਰਿਹਾ ਸੀ ਜੋ ਕਿ ਉਥੇ ਦੋਵੇ ਭਰਾ ਟਰੱਕ ਚਲਾਉਂਦੇ ਸਨ। ਦੁਬਈ 'ਚ ਰਹਿਣ ਵਾਲੇ ਟਰੱਕ ਡਰਾਈਵਰ ਜਸਬੀਰ ਸਿੰਘ ਦੀ ਅਚਾਨਕ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ, ਜਿਸਦਾ ਪਤਾ ਲਗਦਿਆਂ ਹੀ ਜਿਥੇ ਪਰਿਵਾਰ 'ਚ ਮਾਤਮ ਦਾ ਮਾਹੌਲ ਛਾ ਗਿਆ ਉਥੇ ਹੀ ਪਿੰਡ 'ਚ ਵੀ ਸੋਗ ਦੀ ਲਹਿਰ ਦੌੜ ਗਈ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਬੀਰ ਸਿੰਘ ਦੇ ਪਿਤਾ ਨੇ ਦੱਸਿਆ ਕਿ 2 ਸਾਲ ਪਹਿਲਾਂ ਉਸ ਦੇ ਦੋਵੇਂ ਪੁੱਤਰ ਕੰਮ ਕਰਨ ਲਈ ਦੁਬਈ ਚੱਲੇ ਗਏ ਸਨ ਤੇ ਉਹ ਉਥੇ ਟਰੱਕ ਚਲਾਉਂਦੇ ਸਨ। ਉਨ੍ਹਾਂ ਨੂੰ ਜਦੋਂ ਉਸਦੇ ਪੁੱਤਰ ਜਸਬੀਰ ਸਿੰਘ ਦੀ ਮੌਤ ਦਾ ਪਤਾ ਲਗਿਆ ਤਾਂ ਪੂਰੇ ਪਰਿਵਾਰ 'ਚ ਮਾਤਮ ਛਾ ਗਿਆ। ਮ੍ਰਿਤਕ ਜਸਬੀਰ ਸਿੰਘ ਦੀ ਲਾਸ਼ ਪਿੰਡ ਪਹੁੰਚ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!