|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬ ਦੀ ਨੌਜਵਾਨ ਕੁੜੀ ਦੀ ਡੁੱਬਣ ਕਾਰਨ ਹੋਈ ਮੌਤ

ਬਰੈਪਟਨ (ਵਿਕਰਮ ਸਹਿਜਪਾਲ) : ਕੈਨੇਡਾ 'ਚ ਰਹਿ ਰਹੀ ਪੰਜਾਬੀ ਕੁੜੀ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਫ਼ਿਰੋਜ਼ਸਾਹ ਦੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਗਿੱਲ ਦੀ ਇੱਕਲੌਤੀ ਲੜਕੀ ਸਰਬਜਿੰਦਰ ਕੌਰ ਬਰੈਪਟਨ (ਸੇਖਾ) ਕਾਲਜ ਦੀ ਵਿਦਿਆਰਥਣ ਸੀ। ਮ੍ਰਿਤਕ ਸਰਬਜਿੰਦਰ ਦਾ ਪਰਿਵਾਰ ਭਾਰਤ ਤੋਂ ਕੈਨੇਡਾ ਘੁੰਮਣ ਲਈ ਉਸ ਕੋਲ ਗਿਆ ਹੋਇਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰੈਪਟਨ (ਵਿਕਰਮ ਸਹਿਜਪਾਲ) : ਕੈਨੇਡਾ 'ਚ ਰਹਿ ਰਹੀ ਪੰਜਾਬੀ ਕੁੜੀ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਫ਼ਿਰੋਜ਼ਸਾਹ ਦੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਗਿੱਲ ਦੀ ਇੱਕਲੌਤੀ ਲੜਕੀ ਸਰਬਜਿੰਦਰ ਕੌਰ ਬਰੈਪਟਨ (ਸੇਖਾ) ਕਾਲਜ ਦੀ ਵਿਦਿਆਰਥਣ ਸੀ। ਮ੍ਰਿਤਕ ਸਰਬਜਿੰਦਰ ਦਾ ਪਰਿਵਾਰ ਭਾਰਤ ਤੋਂ ਕੈਨੇਡਾ ਘੁੰਮਣ ਲਈ ਉਸ ਕੋਲ ਗਿਆ ਹੋਇਆ ਸੀ।

ਸੰਬੰਧਿਤ ਖ਼ਬਰਾਂ

ਉਹ ਆਪਣੇ ਪਰਿਵਾਰ ਨਾਲ ਟੋਬਰਮੋਰੀ ਵਿਖੇ ਘੁੰਮਣ ਗਈ ਹੋਈ ਸੀ ਕਿ ਉਸ ਦਾ ਪੈਰ ਤਿਲਕ ਗਿਆ ਅਤੇ ਪਾਣੀ 'ਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਕੁੜੀ ਦਾ ਭਲਕੇ 27 ਜੂਨ ਬਰੈਪਟਨ 'ਚ ਹੀ ਉਸ ਦੇ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਉਨਟਾਰੀਓ ਖਾਲਸਾ ਦਰਬਾਰ ਵਿਖੇ ਕੀਤੀ ਜਾਵੇਗੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!