|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਡੁੱਬਣ ਕਾਰਨ ਮੌਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਇੱਕ ਭਾਰਤੀ ਵਿਦਿਆਰਥੀ ਦੀ ਨਦੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਥੌਮਸਨ ਰਿਵਰਜ਼ ਯੂਨੀਵਰਸਿਟੀ ਦਾ 23 ਸਾਲਾ ਵਿਦਿਆਰਥੀ ਆਪਣੇ ਮਿਤਰਾਂ ਨਾਲ ਨਦੀ ਵਿੱਚ ਤੈਰਾਕੀ ਕਰਨ ਗਿਆ ਸੀ। ਨਦੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਪਾਣੀ ਵਿੱਚ ਵਹਿ ਗਿਆ, ਉਸ ਦੀ ਤਲਾਸ਼ ਲਈ ਅਣਥੱਕ ਯਤਨ ਕੀਤੇ ਗਏ।ਕੈਮਲੂਪਸ ਆਰਸੀਐੱ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਇੱਕ ਭਾਰਤੀ ਵਿਦਿਆਰਥੀ ਦੀ ਨਦੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਥੌਮਸਨ ਰਿਵਰਜ਼ ਯੂਨੀਵਰਸਿਟੀ ਦਾ 23 ਸਾਲਾ ਵਿਦਿਆਰਥੀ ਆਪਣੇ ਮਿਤਰਾਂ ਨਾਲ ਨਦੀ ਵਿੱਚ ਤੈਰਾਕੀ ਕਰਨ ਗਿਆ ਸੀ। ਨਦੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਪਾਣੀ ਵਿੱਚ ਵਹਿ ਗਿਆ, ਉਸ ਦੀ ਤਲਾਸ਼ ਲਈ ਅਣਥੱਕ ਯਤਨ ਕੀਤੇ ਗਏ।ਕੈਮਲੂਪਸ ਆਰਸੀਐੱਮਪੀ ਨੇ ਫ਼ਿਲਹਾਲ ਵਿਦਿਆਰਥੀ ਦੀ ਪਹਿਚਾਣ ਜਨਤਕ ਨਹੀਂ ਕੀਤੀ ਅਤੇ ਭਾਰਤ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸ਼ੁੱਕਰਵਾਰ ਨੂੰ ਵਾਪਰੇ ਹਾਦਸੇ ਤੋਂ ਬਾਅਦ ਕੈਮਲੂਪਸ ਫ਼ਾਇਰ ਰੈਸਕਿਊ ਵੱਲੋਂ ਵਿਦਿਆਰਥੀ ਦੀ ਭਾਲ ਵਾਸਤੇ ਇੱਕ ਟੀਮ ਭੇਜੀ ਗਈ ਪਰ ਸਫ਼ਲਤਾ ਨਾ ਮਿਲੀ। ਸ਼ਨੀਵਾਰ ਨੂੰ ਸਵੇਰੇ 11 ਵਜੇ ਆਰਸੀਐਮਪੀ ਦੇ ਗੋਤਾਖੋਰਾਂ ਨੇ ਵਿਦਿਆਰਥੀ ਦੀ ਲਾਸ਼ ਲੱਭ ਲਈ ਗਈ ਹੈ। ਭਾਵੇਂ ਵਿਦਿਆਰਥੀ ਦੀ ਮੌਤ ਡੁੱਬਣ ਕਾਰਨ ਹੋਈ ਪਰ ਫਿਰ ਵੀ ਬੀਸੀ ਕੋਰੋਨਰਜ਼ ਸਰਵਿਸ ਨੂੰ ਪੜਤਾਲ ਲਈ ਸੱਦਿਆ ਗਿਆ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!