|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਣਕ ਦਾ ਝਾੜ ਘੱਟ ਹੋਣ ਕਾਰਨ ਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਪਿੰਡ ਗੁਰਬਖ਼ਸ਼ਪੁਰਾ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਗੁਰਬਚਨ ਸਿੰਘ ਦੇ ਛੋਟੇ ਭਰਾ ਜੰਗੀਰ ਸਿੰਘ ਵੱਲੋਂ ਦਿਤੇ ਬਿਆਨਾਂ ਅਨੁਸਾਰ ਉਸ ਦਾ ਭਰਾ ਗੁਰਬਚਨ ਸਿੰਘ ਪਰਿਵਾਰ ’ਤੇ ਪਏ ਭਾਰੀ ਕਰਜ਼ੇ ਦੇ ਭਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਪਿੰਡ ਗੁਰਬਖ਼ਸ਼ਪੁਰਾ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਗੁਰਬਚਨ ਸਿੰਘ ਦੇ ਛੋਟੇ ਭਰਾ ਜੰਗੀਰ ਸਿੰਘ ਵੱਲੋਂ ਦਿਤੇ ਬਿਆਨਾਂ ਅਨੁਸਾਰ ਉਸ ਦਾ ਭਰਾ ਗੁਰਬਚਨ ਸਿੰਘ ਪਰਿਵਾਰ ’ਤੇ ਪਏ ਭਾਰੀ ਕਰਜ਼ੇ ਦੇ ਭਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਵਾਰ ਕਣਕ ਦਾ ਝਾੜ ਵੀ ਬਹੁਤ ਘੱਟ ਨਿਕਲਿਆ, ਜਿਸ ਕਰਕੇ ਉਸ ਨੇ ਖੇਤ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮੁਆਵਜ਼ਾ ਦਿੱਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!