|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਦੀਪ ਸਿੱਧੂ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਬਾਹਰ ਆਉਣਗੇ ਦੀਪ ਸਿੱਧੂ

ਨਵੀਂ ਦਿੱਲੀ (ਦੇਵ ਇੰਦਰਜੀਤ) : ਦਿੱਲੀ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਏਐਸਆਈ ਮਾਮਲੇ ਵਿੱਚ ਅੱਜ ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਕੇਸ ਵਿੱਚ ਵੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਤਿਹਾੜ ਜੇਲ੍ਹ ਵਿੱਚ ਕੈਦ ਦੀਪ ਸਿੱਧੂ ਹੁਣ ਰਿਹਾਅ ਹੋ ਰਿਹਾ ਹੈ। ਕੋਰਟ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦੀਪ ਸਿੱਧੂ ਨੂੰ ਜ

NRI Post Desk · 2040 ਦਿਨ ਪਹਿਲਾਂ · ਅੱਪਡੇਟ 2040 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੀਪ ਸਿੱਧੂ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਬਾਹਰ ਆਉਣਗੇ ਦੀਪ ਸਿੱਧੂ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਦਿੱਲੀ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਏਐਸਆਈ ਮਾਮਲੇ ਵਿੱਚ ਅੱਜ ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਕੇਸ ਵਿੱਚ ਵੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਤਿਹਾੜ ਜੇਲ੍ਹ ਵਿੱਚ ਕੈਦ ਦੀਪ ਸਿੱਧੂ ਹੁਣ ਰਿਹਾਅ ਹੋ ਰਿਹਾ ਹੈ। ਕੋਰਟ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਹੈ। ਏਐਸਆਈ ਨੇ ਇਸ ਸਬੰਧੀ ਕੇਸ ਦਰਜ ਕਰਵਾਇਆ ਸੀ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਦੀਪ ਸਿੱਧੂ ਨੂੰ ਤੀਜ ਹਜ਼ਾਰੀ ਕੋਰਟ ਨੇ ਜਮਾਨਤ ਦਿੱਤੀ ਸੀ ਪਰ ਜਮਾਨਤ ਮਿਲਣ ਤੋਂ ਕੁਝ ਸਮੇਂ ਬਾਅਦ ਹੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜੇਲ੍ਹ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਪੁਰਾਤਤਵ ਵਿਭਾਗ ਦੀ ਸ਼ਿਕਾਇਤ ਉੱਤੇ ਦਰਜ ਹੋਈ ਐਫਆਈਆਰ ਦੇ ਆਧਾਰ ਉੱਤੇ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!