|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪਿੰਡ ਪੁੱਜੀ Deep sidhu ਦੀ ਮ੍ਰਿਤਕ ਦੇਹ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਦੇਖੋ ਲਾਈਵ ਫੁਟੇਜ

ਨਿਊਜ਼ ਡੈਸਕ (ਜਸਕਮਲ) : ਅਦਾਕਾਰ ਦੀਪ ਸਿੱਧੂ ਦੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਲੁਧਿਆਣਾ ਲਿਆਂਦਾ ਗਿਆ ਹੈ। ਜਿਥੇ ਵੱਡੀ ਗਿਣਤੀ ਲੋਕਾਂ ਦਾ ਇਕੱਠ ਸੀ। ਇਸ ਮੌਕੇ ਲੋਕਾਂ ਵੱਲੋਂ ਦੀਪ ਸਿੱਧੂ ਦੀ ਸੋਚ ਉਤੇ ਪਹਿਰਾ ਦੇਣ ਦੇ ਨਾਅਰੇ ਲਗਾਏ ਜਾ ਰਹੇ ਸਨ। ਇਸ ਦੌਰਾਨ ਕੁਝ ਲੋਕ "ਖਾਲਿਸਤਾਨ ਜ਼ਿੰਦਾਬਾਦ" ਨੇ ਨਾਅਰੇ ਵੀ ਲਗਾ ਰਹੇ ਸਨ। ਦੀਪ ਦਾ ਲਾਸ਼ ਪਿੰਡ ਪੁੱ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਿੰਡ ਪੁੱਜੀ Deep sidhu ਦੀ ਮ੍ਰਿਤਕ ਦੇਹ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਦੇਖੋ ਲਾਈਵ ਫੁਟੇਜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਅਦਾਕਾਰ ਦੀਪ ਸਿੱਧੂ ਦੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਲੁਧਿਆਣਾ ਲਿਆਂਦਾ ਗਿਆ ਹੈ। ਜਿਥੇ ਵੱਡੀ ਗਿਣਤੀ ਲੋਕਾਂ ਦਾ ਇਕੱਠ ਸੀ। ਇਸ ਮੌਕੇ ਲੋਕਾਂ ਵੱਲੋਂ ਦੀਪ ਸਿੱਧੂ ਦੀ ਸੋਚ ਉਤੇ ਪਹਿਰਾ ਦੇਣ ਦੇ ਨਾਅਰੇ ਲਗਾਏ ਜਾ ਰਹੇ ਸਨ। ਇਸ ਦੌਰਾਨ ਕੁਝ ਲੋਕ "ਖਾਲਿਸਤਾਨ ਜ਼ਿੰਦਾਬਾਦ" ਨੇ ਨਾਅਰੇ ਵੀ ਲਗਾ ਰਹੇ ਸਨ। ਦੀਪ ਦਾ ਲਾਸ਼ ਪਿੰਡ ਪੁੱਜਦਿਆਂ ਹੀ ਉਥੇ ਸੋਗ ਦੀ ਲਹਿਰ ਪਸਰ ਗਈ। ਮਾਹੌਲ ਕਾਫੀ ਗਮਗੀਨ ਬਣ ਗਿਆ। Tv Nri 'ਤੇ ਮੌਕੇ ਦੀ ਲਾਈਵ ਫੁਟੇਜ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!