|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੇ ਇਸ ਪਿੰਡ ਵਿਖੇ ਹੋਵੇਗਾ ਦੀਪ ਸਿੱਧੂ ਦਾ ਅੰਤਿਮ ਸੰਸਕਾਰ

ਨਿਊਜ਼ ਡੈਸਕ (ਜਸਕਮਲ) : ਬੀਤੀ ਰਾਤ ਸੋਨੀਪਤ ਦੇ ਖਰਖੌਦਾ ਦੇ ਨਜ਼ਦੀਕ KMPL ਰੋਡ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਜਾਨ ਗੁਆ ਚੁੱਕੇ ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਦੇਵ ਥਰੀਕੇ ਪਿੰਡ ਦੀ ਗਰਾਊਂਡ ਵਿਖੇ ਪੂਰੇ ਰੀਤੀ-ਰਿਵਾਜ਼ਾ ਨਾਲ ਕੀਤਾ ਜਾਵੇਗਾ। ਫਿਲਹਾਲ ਹਾਲੇ ਪੁਲਿਸ ਜਾਂਚ ਚੱਲ ਰਹੀ ਹੈ ਤੇ ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਸੋਨੀਪਤ ਦੇ ਖਰਖੌਦਾ ਸਿਵਲ ਹਸਪਤਾਲ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਇਸ ਪਿੰਡ ਵਿਖੇ ਹੋਵੇਗਾ ਦੀਪ ਸਿੱਧੂ ਦਾ ਅੰਤਿਮ ਸੰਸਕਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਬੀਤੀ ਰਾਤ ਸੋਨੀਪਤ ਦੇ ਖਰਖੌਦਾ ਦੇ ਨਜ਼ਦੀਕ KMPL ਰੋਡ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਜਾਨ ਗੁਆ ਚੁੱਕੇ ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਦੇਵ ਥਰੀਕੇ ਪਿੰਡ ਦੀ ਗਰਾਊਂਡ ਵਿਖੇ ਪੂਰੇ ਰੀਤੀ-ਰਿਵਾਜ਼ਾ ਨਾਲ ਕੀਤਾ ਜਾਵੇਗਾ। ਫਿਲਹਾਲ ਹਾਲੇ ਪੁਲਿਸ ਜਾਂਚ ਚੱਲ ਰਹੀ ਹੈ ਤੇ ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਸੋਨੀਪਤ ਦੇ ਖਰਖੌਦਾ ਸਿਵਲ ਹਸਪਤਾਲ ਵਿਖੇ ਹੋਣ ਤੋਂ ਬਾਅਦ ਹੀ ਉਨ੍ਹਾਂ ਦੀ ਲਾਸ਼ ਵਾਰਸਾਂ ਨੂੰ ਸਪੁਰਦ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਦੀਪ ਸਿੱਧੂ ਦੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੁਧਿਆਣਾ ਵਿਖੇ ਲਿਆਂਦਾ ਜਾਵੇਗਾ। ਉਪਰੰਤ ਉਨ੍ਹਾਂ ਦੇ ਮ੍ਰਿਤਕ ਸਰੀਰ ਨੂ ਅਗਨ ਭੇਟ ਕੀਤਾ ਜਾਵੇਗਾ।

ਜਾਣਕੇਰੀ ਅਪਡੇਟ ਹੋ ਰਹੀ ਹੈ ..

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!