|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ: ਨਵਜੰਮੇ ਬੱਚਿਆਂ ਦੀ ਚੋਰੀ ਦੇ ਦੋਸ਼ ਵਿੱਚ 10 ਦੋਸ਼ੀ ਗ੍ਰਿਫ਼ਤਾਰ

ਨਵੀ ਦਿੱਲੀ (ਲਕਸ਼ਮੀ) : ਦੱਖਣੀ ਦਿੱਲੀ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਸਟਾਫ ਨੇ ਕਾਰਵਾਈ ਕਰਦਿਆਂ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਵੀ ਸੁਰੱਖਿਅਤ ਬਰਾਮਦ ਕੀਤਾ| ਜਿਨ੍ਹਾਂ ਵਿੱਚ ਇੱਕ ਛੇ ਮਹੀਨੇ ਦਾ ਬੱਚਾ ਵੀ ਸ਼ਾਮਲ

NRI Post Desk · 447 ਦਿਨ ਪਹਿਲਾਂ · ਅੱਪਡੇਟ 447 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ: ਨਵਜੰਮੇ ਬੱਚਿਆਂ ਦੀ ਚੋਰੀ ਦੇ ਦੋਸ਼ ਵਿੱਚ 10 ਦੋਸ਼ੀ ਗ੍ਰਿਫ਼ਤਾਰ
📷 NRI Post Desk

ਨਵੀ ਦਿੱਲੀ (ਲਕਸ਼ਮੀ) : ਦੱਖਣੀ ਦਿੱਲੀ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਸਟਾਫ ਨੇ ਕਾਰਵਾਈ ਕਰਦਿਆਂ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਵੀ ਸੁਰੱਖਿਅਤ ਬਰਾਮਦ ਕੀਤਾ| ਜਿਨ੍ਹਾਂ ਵਿੱਚ ਇੱਕ ਛੇ ਮਹੀਨੇ ਦਾ ਬੱਚਾ ਵੀ ਸ਼ਾਮਲ ਹੈ ਜਿਸਨੂੰ 48 ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਕਰ ਲਿਆ ਗਿਆ।

ਸੰਬੰਧਿਤ ਖ਼ਬਰਾਂ

ਪੁਲਿਸ ਦੇ ਵਿਸ਼ੇਸ਼ ਸਟਾਫ਼ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦੇ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਸੁਰੱਖਿਅਤ ਬਰਾਮਦ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਛੇ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ 48 ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!