|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟੂਲਕਿੱਟ ਮਾਮਲਾ ਮਾਮਲੇ 'ਚ ਦਿੱਲੀ ਪੁਲਸ ਨੇ 'ਜ਼ੂਮ' ਐਪ ਬੈਠਕ 'ਚ ਸ਼ਾਮਲ ਲੋਕਾਂ ਦੀ ਜਾਣਕਾਰੀ ਮੰਗੀ

ਦਿੱਲੀ,(ਦੇਵ ਇੰਦਰਜੀਤ)- ਦਿੱਲੀ ਪੁਲਸ ਨੇ ਵੀਡੀਓ ਕਾਨਫਰੰਸ ਲਈ ਇਸਤੇਮਾਲ ਕੀਤੇ ਜਾਣ ਵਾਲੇ ਐਪ 'ਜ਼ੂਮ' ਨੂੰ ਚਿੱਠੀ ਲਿਖ ਕੇ, ਕਥਿਤ ਤੌਰ 'ਤੇ ਖ਼ਾਲਿਸਤਾਨ ਸਮਰਥਕ ਇਕ ਸਮੂਹ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਮਰਥਨ 'ਚ 'ਟੂਲਕਿੱਟ' ਤਿਆਰ ਕਰਨ ਲਈ 11 ਜਨਵਰੀ ਨੂੰ ਆਯੋਜਿਤ ਆਨਲਾਈਨ ਬੈਠਕ 'ਚ ਸ਼ਾਮਲ ਲੋਕਾਂ ਦੇ ਸੰਬੰਧ 'ਚ ਜਾਣਕਾਰੀ ਮੰਗੀ ਹੈ। ਪੁਲਸ ਨੇ ਦੋਸ਼ ਲਗਾਇਆ ਹੈ ਕਿ ਗਣਤੰ

NRI Post Desk · 2109 ਦਿਨ ਪਹਿਲਾਂ · ਅੱਪਡੇਟ 2109 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟੂਲਕਿੱਟ ਮਾਮਲਾ ਮਾਮਲੇ 'ਚ ਦਿੱਲੀ ਪੁਲਸ ਨੇ 'ਜ਼ੂਮ' ਐਪ ਬੈਠਕ 'ਚ ਸ਼ਾਮਲ ਲੋਕਾਂ ਦੀ ਜਾਣਕਾਰੀ ਮੰਗੀ
📷 NRI Post Desk

ਦਿੱਲੀ,(ਦੇਵ ਇੰਦਰਜੀਤ)- ਦਿੱਲੀ ਪੁਲਸ ਨੇ ਵੀਡੀਓ ਕਾਨਫਰੰਸ ਲਈ ਇਸਤੇਮਾਲ ਕੀਤੇ ਜਾਣ ਵਾਲੇ ਐਪ 'ਜ਼ੂਮ' ਨੂੰ ਚਿੱਠੀ ਲਿਖ ਕੇ, ਕਥਿਤ ਤੌਰ 'ਤੇ ਖ਼ਾਲਿਸਤਾਨ ਸਮਰਥਕ ਇਕ ਸਮੂਹ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਮਰਥਨ 'ਚ 'ਟੂਲਕਿੱਟ' ਤਿਆਰ ਕਰਨ ਲਈ 11 ਜਨਵਰੀ ਨੂੰ ਆਯੋਜਿਤ ਆਨਲਾਈਨ ਬੈਠਕ 'ਚ ਸ਼ਾਮਲ ਲੋਕਾਂ ਦੇ ਸੰਬੰਧ 'ਚ ਜਾਣਕਾਰੀ ਮੰਗੀ ਹੈ। ਪੁਲਸ ਨੇ ਦੋਸ਼ ਲਗਾਇਆ ਹੈ ਕਿ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਦੌਰਾਨ ਰਾਸ਼ਟਰੀ ਰਾਜਧਾਨੀ 'ਚ ਹੋਈ ਹਿੰਸਾ ਤੋਂ ਕੁਝ ਦਿਨ ਪਹਿਲਾਂ 'ਜ਼ੂਮ' ਐਪ 'ਤੇ ਆਯੋਜਿਤ ਬੈਠਕ 'ਚ ਮੁੰਬਈ ਦੀ ਵਕੀਲ ਨਿਕਿਤਾ ਜੈਕਬ ਅਤੇ ਪੁਣੇ ਦੇ ਇੰਜੀਨੀਅਰ ਸ਼ਾਂਤਨੂੰ ਸਮੇਤ 70 ਲੋਕਾਂ ਨੇ ਹਿੱਸਾ ਲਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!