|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡੇਰਾ ਬਿਆਸ ਦੇ ਮੁਖੀ ਨੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਪਾਇਲ): ਦਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਮੁੱਖ ਨਿਵਾਸ ਅਸਥਾਨ ਹੈ, ਜੋ ਕਿ ਇਸ ਖੇਤਰ ਵਿੱਚ ਸਿੱਖੀ ਪ੍ਰਚਾਰ ਦਾ ਕੇਂਦਰ ਹੈ ਅਤੇ ਇੱਥੋਂ ਹੀ ਜਥੇਦਾਰ ਦਾਦੂਵਾਲ ਨੇ 1997 ਵਿੱਚ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਕੇ ਪੂਰੀ ਦੁਨੀਆ ਵਿੱਚ ਪ੍ਰਚਾਰ ਕੀਤਾ।

NRI Post Desk · 419 ਦਿਨ ਪਹਿਲਾਂ · ਅੱਪਡੇਟ 419 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੇਰਾ ਬਿਆਸ ਦੇ ਮੁਖੀ ਨੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ
📷 NRI Post Desk

ਚੰਡੀਗੜ੍ਹ (ਪਾਇਲ): ਦਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਮੁੱਖ ਨਿਵਾਸ ਅਸਥਾਨ ਹੈ, ਜੋ ਕਿ ਇਸ ਖੇਤਰ ਵਿੱਚ ਸਿੱਖੀ ਪ੍ਰਚਾਰ ਦਾ ਕੇਂਦਰ ਹੈ ਅਤੇ ਇੱਥੋਂ ਹੀ ਜਥੇਦਾਰ ਦਾਦੂਵਾਲ ਨੇ 1997 ਵਿੱਚ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਕੇ ਪੂਰੀ ਦੁਨੀਆ ਵਿੱਚ ਪ੍ਰਚਾਰ ਕੀਤਾ।

ਸੰਬੰਧਿਤ ਖ਼ਬਰਾਂ

ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਵਾਰਿਸ ਜਸਦੀਪ ਸਿੰਘ ਗਿੱਲ ਵੀ ਉਨ੍ਹਾਂ ਦੇ ਨਾਲ ਸਨ। ਇਸ ਸੰਬੰਧ 'ਚ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਜਦੋਂ ਵੀ ਡੇਰਾ ਬਿਆਸ ਮੁਖੀ ਸਿਰਸਾ ਆਉਂਦੇ ਹਨ ਤਾਂ ਉਹ ਅਕਸਰ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਦੇ ਹਨ। ਇਸ ਦੇ ਨਾਲ ਹੀ ਦੱਸ ਦਇਏ ਕਿ ਇਸ ਤੋਂ ਹੋਰ ਕੋਈ ਅਰਥ ਨਹੀਂ ਕੱਢਣੇ ਚਾਹੀਦੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਡੇਰਾ ਬਿਆਸ ਦੇ ਮੁਖੀ ਨੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ — NRI Post