|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਰੋਧ ਦੇ ਬਾਵਜੂਦ ਰਾਜ ਸਭਾ ‘ਚ ਤੀਜਾ ਖੇਤੀ ਬਿੱਲ ਵੀ ਹੋਇਆ ਪਾਸ

ਨਿਊ ਦਿੱਲੀ (ਐਨ .ਆਰ .ਆਈ):ਕੇਂਦਰ ਸਰਕਾਰ ਜਦੋ ਦਾ ਖੇਤੀ ਆਰਡੀਨੈਂਸ ਬਿੱਲ ਲੈ ਕੇ ਆਈ ਹੈ ਓਦੋ ਤੋਂ ਹੀ ਕਿਸਾਨਾਂ ਦੇ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ , ਇਸ ਵਿਰੋਧ ਦੇ ਵਿੱਚ ਕਿਸਾਨਾਂ ਦੇ ਵਲੋਂ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ , ਇਸ ਵਿਰੋਧ ਦੇ ਵਿੱਚ ਜਿਥੇ ਸਿਆਸੀ ਲੀਡਰ ਤੇ ਕਈ ਕਲਾਕਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਓਥੇ ਹੀ ਹੁਣ ਵਿਰੋਧੀ ਧਿਰ ਦੇ ਜ਼ੋਰਦਾ

NRI Post Desk · 2248 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊ ਦਿੱਲੀ (ਐਨ .ਆਰ .ਆਈ):ਕੇਂਦਰ ਸਰਕਾਰ ਜਦੋ ਦਾ ਖੇਤੀ ਆਰਡੀਨੈਂਸ ਬਿੱਲ ਲੈ ਕੇ ਆਈ ਹੈ ਓਦੋ ਤੋਂ ਹੀ ਕਿਸਾਨਾਂ ਦੇ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ , ਇਸ ਵਿਰੋਧ ਦੇ ਵਿੱਚ ਕਿਸਾਨਾਂ ਦੇ ਵਲੋਂ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ , ਇਸ ਵਿਰੋਧ ਦੇ ਵਿੱਚ ਜਿਥੇ ਸਿਆਸੀ ਲੀਡਰ ਤੇ ਕਈ ਕਲਾਕਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਓਥੇ ਹੀ ਹੁਣ ਵਿਰੋਧੀ ਧਿਰ ਦੇ ਜ਼ੋਰਦਾਰ ਵਿਰੋਧ ਦੇ ਵਿਚਕਾਰ ਰਾਜ ਸਭਾ ਵਿੱਚ ਤੀਸਰਾ ਖੇਤੀ ਬਿੱਲ ਵੀ ਪਾਸ ਕਰ ਦਿੱਤਾ ਗਿਆ। ਰਾਜ ਸਭਾ ਨੇ ਅਨਾਜ, ਦਾਲਾਂ, ਤੇਲ ਬੀਜਾਂ, ਖਾਣਯੋਗ ਤੇਲ, ਪਿਆਜ਼ ਤੇ ਆਲੂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿੱਚੋਂ ਹਟਾਉਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਲੋਕ ਸਭਾ ਨੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020 ਨੂੰ 15 ਸਤੰਬਰ ਨੂੰ ਮਨਜ਼ੂਰੀ ਦੇ ਦਿੱਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!