|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

YouTube 'ਤੇ ਧੱਕ ਪਾ ਰਿਹਾ ਦਿਲਜੀਤ ਦਾ ਨਵਾਂ ਗੀਤ

ਓਂਟਾਰੀਓ (ਵਿਕਰਮ ਸਹਿਜਪਾਲ) : 21 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਫ਼ਿਲਮ 'ਛੜਾ' ਦਾ ਟਾਈਟਲ ਟਰੈਕ ਇਸ ਵੇਲੇ ਯੂਟਿਊਬ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜ਼ੀ ਕੰਪਨੀ ਬੈਨਰ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤੱਕ 2 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਹਨ। ਇਹ ਗੀਤ ਯੂਟਿਊਬ 'ਤੇ ਇਸ ਵੇਲੇ 7ਵੇਂ ਨਬੰਰ 'ਤੇ ਟਰੈਂਡ ਕਰ ਰਿਹਾ ਹੈ। ਦੱਸਣਯੋਗ ਹੈ ਕਿ ਇਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : 21 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਫ਼ਿਲਮ 'ਛੜਾ' ਦਾ ਟਾਈਟਲ ਟਰੈਕ ਇਸ ਵੇਲੇ ਯੂਟਿਊਬ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜ਼ੀ ਕੰਪਨੀ ਬੈਨਰ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤੱਕ 2 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਹਨ। ਇਹ ਗੀਤ ਯੂਟਿਊਬ 'ਤੇ ਇਸ ਵੇਲੇ 7ਵੇਂ ਨਬੰਰ 'ਤੇ ਟਰੈਂਡ ਕਰ ਰਿਹਾ ਹੈ। ਦੱਸਣਯੋਗ ਹੈ ਕਿ ਇਸ ਗੀਤ ਦੇ ਬੋਲ ਹੈਪੀ ਰਾਇਕੋਟੀ ਨੇ ਲਿਖੇ ਹਨ ਅਤੇ ਮਿਊਜ਼ਿਕ ਨਿਕ ਧਾਮੂ ਨੇ ਤਿਆਰ ਕੀਤਾ ਹੈ।

ਸੰਬੰਧਿਤ ਖ਼ਬਰਾਂ

ਦਿਲਜੀਤ ਦੋਸਾਂਝ ਨੇ ਇਸ ਗੀਤ ਨੂੰ ਅਵਾਜ਼ ਦਿੱਤੀ ਹੈ। ਦਰਸ਼ਕ ਇਸ ਗੀਤ ਨੂੰ ਭਰਵਾ ਹੁੰਗਾਰਾ ਦੇ ਰਹੇ ਹਨ। ਪੰਜਾਬੀ ਇੰਡਸਟਰੀ ਦੀ ਮਸ਼ਹੂਰ ਜੋੜੀ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਇਸ ਫ਼ਿਲਮ 'ਚ ਵਿਖਾਈ ਦੇਣਗੇ। ਫ਼ਿਲਮ ਦੇ ਟਰੇਲਰ ਨੂੰ ਵੇਖ ਕੇ ਲਗਦਾ ਹੈ ਕਿ ਇਸ ਫ਼ਿਲਮ ਦੇ ਵਿੱਚ ਵਿਆਹ ਨਾ ਕਰਵਾਉਣ ਦੇ ਫ਼ਾਇਦੇ ਦੱਸੇ ਗਏ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!