|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤੀ ਕਾਨੂੰਨਾਂ ਲੈਕੇ ਖੇਤੀ ਮੰਤਰੀ ਤੋਮਰ ਦਾ ਕਿਸਾਨਾਂ ਨੂੰ ਦੋ ਟੁੱਕ ਜਵਾਬ ...!

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨ ਅੰਦੋਲਨ 53ਵਾਂ ਦਿਨ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਸੰਗਠਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਈ ਦੌਰ ਦੀ ਵਾਰਤਾ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਉਧਰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਵੀ ਕਿਸਾਨ ਸੰਗਠਨ ਜਿੱਦ ਛੱਡਦੇ ਨਜ਼ਰ ਨਹੀਂ ਆ ਰਹੇ। ਹੁਣ 19 ਜਨਵਰੀ ਨੂੰ ਹੋਣ ਵਾਲੀ ਵਾਰਤਾ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿ

NRI Post Desk · 2139 ਦਿਨ ਪਹਿਲਾਂ · ਅੱਪਡੇਟ 2139 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਤੀ ਕਾਨੂੰਨਾਂ ਲੈਕੇ ਖੇਤੀ ਮੰਤਰੀ ਤੋਮਰ ਦਾ ਕਿਸਾਨਾਂ ਨੂੰ ਦੋ ਟੁੱਕ ਜਵਾਬ ...!
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨ ਅੰਦੋਲਨ 53ਵਾਂ ਦਿਨ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਸੰਗਠਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਈ ਦੌਰ ਦੀ ਵਾਰਤਾ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਉਧਰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਵੀ ਕਿਸਾਨ ਸੰਗਠਨ ਜਿੱਦ ਛੱਡਦੇ ਨਜ਼ਰ ਨਹੀਂ ਆ ਰਹੇ। ਹੁਣ 19 ਜਨਵਰੀ ਨੂੰ ਹੋਣ ਵਾਲੀ ਵਾਰਤਾ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਤੋਮਰ ਨੇ ਕਿਹਾ ਹੈ ਕਿ ਸਰਕਾਰ ਕੋਈ ਕਾਨੂੰਨ ਬਣਾਉਂਦੀ ਹੈ ਤਾਂ ਉਹ ਪੂਰੇ ਦੇਸ਼ ਦੇ ਲਈ ਹੁੰਦਾ ਹੈ। ਦੇਸ਼ ’ਚ ਕਿਸਾਨਾਂ ਖੇਤੀ ਵਿਗਿਆਨਕਾਂ ਤੇ ਜਾਣਕਾਰਾਂ ਦਾ ਵੱਡਾ ਵਰਗ ਇਨ੍ਹਾਂ ਕਾਨੂੰਨਾਂ ਨਾਲ ਖੁਸ਼ ਹੈ। ਅਜਿਹੇ ’ਚ ਵਿਰੋਧ ਕਰ ਰਹੇ ਕਿਸਾਨਾਂ ਨੂੰ ਹੁਣ ਕਾਨੂੰਨ ਵਾਪਸ ਲੈਣ ਦੀ ਗੱਲ ਨਹੀਂ ਕਰਨਾ ਚਾਹੀਦੇ ਤੇ ਇਸ ਤੋਂ ਇਲਾਵਾ ਉਨ੍ਹਾਂ ਦੀ ਕੋਈ ਮੰਗ ਜਾਂ ਅਪੱਤੀ ਹੈ ਤਾਂ ਸਰਕਾਰ ਖੁੱਲ੍ਹੇ ’ਚ ਗੱਲਬਾਤ ਲਈ ਤਿਆਰ ਹੈ। ਖੇਤਰੀ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਸੁਪਰੀਮ ਕੋਰਟ ਨੇ ਤਿੰਨੇਂ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲਾ ਦਿੱਤੀ ਹੈ ਤਾਂ ਵਿਰੋਧ ਪ੍ਰਦਰਸ਼ਨ ਜਾਰੀ ਕਰਨਾ ਠੀਕ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!