|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਬਿਊਟੀ ਪਾਰਲਰ ਮੈਨੇਜਮੈਂਟ ਅਤੇ ਪਿੰਡ ਬਲੇਰਖਾਨ ਪੁਰ ਵਿਖੇ ਸੈੱਲਫੋਨ ਰਿਪੇਅਰਜ਼ ਐਂਡ ਸਰਵਿਸ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਕਪੂਰਥਲਾ (ਇੰਦਰਜੀਤ ਸਿੰਘ) : ਪੇਂਡੂੰ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂੰ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪੇਂਡੂੰ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂੰ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਬਿਊਟੀ ਪਾਰਲਰ ਮੈਨੇਜਮੈਂਟ ਅਤੇ ਪਿੰਡ ਬਲੇਰਖਾਨ ਪੁਰ ਵਿਖੇ ਸੈੱਲਫੋਨ ਰਿਪੇਅਰਜ਼ ਐਂਡ ਸਰਵਿਸ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।

ਸੰਬੰਧਿਤ ਖ਼ਬਰਾਂ

ਪ੍ਰੋਗਰਾਮ ਵਿੱਚ ਨਬਾਰਡ ਬੈਂਕ ਕਪੂਰਥਲਾ ਦੇ ਡੀ.ਡੀ.ਐਮ. ਸ਼੍ਰੀ ਰਾਕੇਸ਼ ਵਰਮਾ,ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਉਹਨਾਂ ਦੇ ਨਾਲ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਬਲੇਰਖਾਨ ਪੁਰ, ਕਪੂਰਥਲਾ ਦੇ ਪ੍ਰਿੰਸੀਪਲ ਸ਼੍ਰੀਮਤੀ ਰਵਿੰਦਰ ਕੌਰ ਫ਼ਨਬਸਪ;ਵੀ ਹਾਜ਼ਰ ਸਨ। ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਰਾਕੇਸ਼ ਵਰਮਾ ਜੀ ਫ਼ਨਬਸਪ;ਨੇ ਕਿਹਾ ਕਿ ਸਿੱਖਿਆਰਥੀਆਂ ਨੂੰ ਨੌਕਰਿਆਂ ਦੀ ਭਾਲ ਛੱਡ ਕੇ ਸਵੈ-ਰੋਜ਼ਗਾਰ ਅਪਣਾਉਣਾ ਚਾਹੀਦਾ।ਸੰਸਥਾ ਦੇ ਡਾਇਰੈਕਟਰ ਸ਼੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ ਵੱਖ ਕੀਤਿਆਂ ਵਿੱਚ ਮੁੱਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁੱਫਤ ਕੀਤਾ ਜਾਂਦਾ ਹੈ।

ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਫ਼ਨਬਸਪ;ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੂੁੁਰਤਮੰਦ ਸਿੱਖਿਆਰਥੀ ਸੰਸਥਾ ਵਿੱਚਫ਼ਨਬਸਪ; ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਤੇ ਸ਼੍ਰੀ ਸੰਤੋਖ ਸਿੰਘ, ਮਿਸ ਪ੍ਰਿਆ, ਮਿਸ ਜੋਤੀ ਲੋਟੀਆ, ਮਿਸ ਵਰਿੰਦਰਜੀਤ ਕੌਰ, ਮਿਸ ਕੁਲਦੀਪ ਕੌਰ ਫ਼ਨਬਸਪ;ਵੀ ਹਾਜ਼ਰ ਸਨ ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!