|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮਹਾਦੋਸ਼ ਦੇ ਇਲਜ਼ਾਮਾਂ ਤੋਂ ਬਰੀ ਅਮਰੀਕੀ ਰਾਸ਼ਟਰਪਤੀ ਟਰੰਪ

ਵਾਸ਼ਿੰਗਟਨ ਡੈਸਕ (Nri Media) : ਅਮਰੀਕੀ ਸੀਨੇਟ ਨੇ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਮਹਾਦੋਸ਼ ਦੀ ਸੁਣਵਾਈ ਵਿੱਚ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦਫ਼ਤਰ ਤੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ 'ਤੇ ਵੀ ਵਿਰਾਮ ਲੱਗ ਗਿਆ ਹੈ। ਰਾਸ਼ਟਰਪਤੀ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਬਹੁਮਤ ਵਾਲੀ ਸੀਨੇਟ ਨੇ ਉਨ੍ਹਾਂ 'ਤੇ ਲੱਗੇ ਸੱਤਾ ਦੀ ਦੁਰਵਰਤੋਂ ਦੇ ਇਲਜ਼ਾਮਾਂ ਨੂੰ 48

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Nri Media) : ਅਮਰੀਕੀ ਸੀਨੇਟ ਨੇ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਮਹਾਦੋਸ਼ ਦੀ ਸੁਣਵਾਈ ਵਿੱਚ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦਫ਼ਤਰ ਤੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ 'ਤੇ ਵੀ ਵਿਰਾਮ ਲੱਗ ਗਿਆ ਹੈ। ਰਾਸ਼ਟਰਪਤੀ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਬਹੁਮਤ ਵਾਲੀ ਸੀਨੇਟ ਨੇ ਉਨ੍ਹਾਂ 'ਤੇ ਲੱਗੇ ਸੱਤਾ ਦੀ ਦੁਰਵਰਤੋਂ ਦੇ ਇਲਜ਼ਾਮਾਂ ਨੂੰ 48 ਦੇ ਮੁਕਾਬਲੇ 52 ਵੋਟਾਂ ਨਾਲ ਰੱਦ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਜਦਕਿ 53-47 ਵੋਟਾਂ ਨਾਲ ਕਾਂਗਰਸ ਨੂੰ ਲਾਂਭੇ ਕਰਨ ਦਾ ਇਲਜ਼ਾਮ ਰੱਦ ਕਰ ਦਿੱਤਾ ਗਿਆ।ਡੈਮੋਕ੍ਰੇਟ ਸਾਂਸਦਾਂ ਨੇ ਟਰੰਪ 'ਤੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਨੇ ਯੂਕਰੇਨ 'ਤੇ ਅਗਾਮੀ ਰਾਸ਼ਟਰਪਤੀ ਚੋਣਾਂ ਵਿੱਚ ਆਪਣੇ ਸੰਭਾਵਿਤ ਵਿਰੋਧੀ ਨੂੰ ਬਦਨਾਮ ਕਰਨ ਲਈ ਦਬਾਅ ਪਾਇਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!