|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਭਵਿੱਖਬਾਣੀ: ਇਸ ਵਾਰ ਹਾਰ ਜਾਣਗੇ ਟਰੰਪ ਰਾਸ਼ਟਰਪਤੀ ਚੋਣਾਂ

ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਨਵੰਬਰ ਵਿਚ ਹੋਣ ਵਾਲਿਆਂ ਨੇ ,ਇਸ ਨੂੰ ਲੈ ਕੇ ਇਤਿਹਾਸਕਾਰ ਏਲਨ ਨੇ ਨਿਊਜ਼ ਵੈੱਬਸਾਈਟ ਨੂੰ ਕਿਹਾ, '2016 ਦੀ ਭਵਿੱਖਬਾਣੀ ਦੇ ਉਲਟ ਮੈਂ ਇਸ ਵਾਰ ਭਵਿੱਖਬਾਣੀ ਕਰ ਰਿਹਾ ਹਾਂ ਕਿ ਟਰੰਪ ਇਸ ਵਾਰ ਹਾਰਨ ਵਾਲੇ ਹਨ। ਐਥੇ ਇਹ ਦੱਸਣਾ ਬਣਦਾ ਹੈ ਕਿ ਸਾਲ 1984 ਤੋਂ ਲਗਾਤਾਰ ਅਮਰੀਕੀ ਰਾਸ਼ਟਰਪਤੀ ਚੋਣ ਜੇਤੂ ਦੀ ਸਹੀ ਭਵਿੱਖਬਾਣੀ ਕੀਤੀ ਹੈ। ਇਸ ਵਾਰ 2020

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਨਵੰਬਰ ਵਿਚ ਹੋਣ ਵਾਲਿਆਂ ਨੇ ,ਇਸ ਨੂੰ ਲੈ ਕੇ ਇਤਿਹਾਸਕਾਰ ਏਲਨ ਨੇ ਨਿਊਜ਼ ਵੈੱਬਸਾਈਟ ਨੂੰ ਕਿਹਾ, '2016 ਦੀ ਭਵਿੱਖਬਾਣੀ ਦੇ ਉਲਟ ਮੈਂ ਇਸ ਵਾਰ ਭਵਿੱਖਬਾਣੀ ਕਰ ਰਿਹਾ ਹਾਂ ਕਿ ਟਰੰਪ ਇਸ ਵਾਰ ਹਾਰਨ ਵਾਲੇ ਹਨ। ਐਥੇ ਇਹ ਦੱਸਣਾ ਬਣਦਾ ਹੈ ਕਿ ਸਾਲ 1984 ਤੋਂ ਲਗਾਤਾਰ ਅਮਰੀਕੀ ਰਾਸ਼ਟਰਪਤੀ ਚੋਣ ਜੇਤੂ ਦੀ ਸਹੀ ਭਵਿੱਖਬਾਣੀ ਕੀਤੀ ਹੈ। ਇਸ ਵਾਰ 2020 ਦੀ ਚੋਣ 'ਚ ਏਲਨ ਦਾ ਕਹਿਣਾ ਕਿ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਿਡੇਨ ਸੰਯੁਕਤ ਰਾਸ਼ਟਰ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਬਣਨਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!