|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਡੋਨਾਲਡ ਟਰੰਪ ਨੇ ਨਾਮਜ਼ਦਗੀ ਲਈ ਭਰੀ ਹਾਮੀ

ਅਮਰੀਕਾ:ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਨੇ ਹਨ ਦੋਵੇਂ ਪਾਰਟੀਆਂ ਦੇ ਨੇਤਾ, ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਐਥੇ ਦਸ ਦੇਈਏ ਕਿ ਰਾਸ਼ਟਰਪਤੀ ਦੇ ਚੋਣ ਲਈ ਤਿੰਨ ਨਵੰਬਰ ਨੂੰ ਵੋਟਾਂ ਪਾਈਆਂ ਜਾਣਿਆ ਨੇ ,ਇਸ ਦੇ ਨਾਲ ਹੀ ਮੌਜੂਦਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਰਾਸ਼ਟਰਪਤੀ ਦੇ ਦੂਜੇ ਕਾਰਜਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ:ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਨੇ ਹਨ ਦੋਵੇਂ ਪਾਰਟੀਆਂ ਦੇ ਨੇਤਾ, ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਐਥੇ ਦਸ ਦੇਈਏ ਕਿ ਰਾਸ਼ਟਰਪਤੀ ਦੇ ਚੋਣ ਲਈ ਤਿੰਨ ਨਵੰਬਰ ਨੂੰ ਵੋਟਾਂ ਪਾਈਆਂ ਜਾਣਿਆ ਨੇ ,ਇਸ ਦੇ ਨਾਲ ਹੀ ਮੌਜੂਦਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਰਾਸ਼ਟਰਪਤੀ ਦੇ ਦੂਜੇ ਕਾਰਜਕਾਲ ਲਈ ਰਿਪਬਲੀਕਨ ਪਾਰਟੀ ਦੀ ਨਾਮਜ਼ਦਗੀ ਨੂੰ ਸਵੀਕਾਰ ਕਰ ਲਿਆ

ਸੰਬੰਧਿਤ ਖ਼ਬਰਾਂ

ਟਰੰਪ ਨੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਵਿਚਾਲੇ ਵ੍ਹਾਈਟ ਹਾਊਸ ਵਿੱਚ ਨਾਮਜ਼ਦਗੀ ਸਵੀਕਾਰੀ ਏ ,ਇਸ ਦੌਰਾਨ ਡੌਨਾਲਡ ਟਰੰਪ ਨੇ ਕਿਹਾ, "ਮੇਰੇ ਅਮਰੀਕੀ ਸਹਿਯੋਗੀ, ਅੱਜ ਰਾਤ ਮੈਂ ਤਹਿ ਦਿਲੋਂ ਉਮੀਦ ਨਾਲ ਭਰਪੂਰ ਹਾਂ, ਮੈਂ ਅਮਰੀਕੀ ਰਾਸ਼ਟਰਪਤੀ ਦੀ ਨਾਮਜ਼ਦਗੀ ਨੂੰ ਸਵੀਕਾਰ ਕਰਦਾ ਹਾਂ।ਇਸਦੇ ਨਾਲ ਹੀ ਟਰੰਪ ਨੇ ਰਿਪਬਲੀਕਨ ਨੈਸ਼ਨਲ ਕਾਨਫਰੰਸ ਦੇ ਆਖ਼ਰੀ ਦਿਨ ਵ੍ਹਾਈਟ ਹਾਊਸ ਦੇ 'ਸਾਊਥ ਲੌਨ' ਵਿੱਚ ਨਾਮਜ਼ਦਗੀ ਲਈ ਹਾਮੀ ਭਰੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!