|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ ਡੋਨਾਲਡ ਟਰੰਪ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਸਾਲ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ। ਇਹ ਰਾਸ਼ਟਰਪਤੀ ਦੇ ਤੌਰ ਉੱਤੇ ਉਨ੍ਹਾਂ ਦੀ ਪਹਿਲੀ ਦੀਵਾਲੀ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਟਰੰਪ ਦੀਵੇ ਬਾਲ਼ ਕੇ ਅਧਿਕਾਰਕ ਤੌਰ ਉੱਤੇ ਜਸ਼ਨ ਦੀ ਸ਼ੁਰੂਆਤ ਕਰਨਗੇ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਾਲ 2009 ਵਿੱਚ ਵ੍ਹਾਈਟ ਹਾਊ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਸਾਲ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ। ਇਹ ਰਾਸ਼ਟਰਪਤੀ ਦੇ ਤੌਰ ਉੱਤੇ ਉਨ੍ਹਾਂ ਦੀ ਪਹਿਲੀ ਦੀਵਾਲੀ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਟਰੰਪ ਦੀਵੇ ਬਾਲ਼ ਕੇ ਅਧਿਕਾਰਕ ਤੌਰ ਉੱਤੇ ਜਸ਼ਨ ਦੀ ਸ਼ੁਰੂਆਤ ਕਰਨਗੇ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਾਲ 2009 ਵਿੱਚ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣੀ ਸ਼ੁਰੂ ਕੀਤੀ ਸੀ।

ਸੰਬੰਧਿਤ ਖ਼ਬਰਾਂ

ਟਰੰਪ ਨੇ ਵੀ ਚੋਣਾਂ ਜਿੱਤਣ ਤੋਂ ਬਾਅਦ ਇਸ ਰੀਤ ਨੂੰ ਜਾਰੀ ਰੱਖਿਆ ਹੈ। 2017 ਵਿੱਚ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਦਫ਼ਤਰ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਅਤੇ ਪ੍ਰਸ਼ਾਸਨ ਦੇ ਕੁੱਝ ਅਧਿਕਾਰੀਆਂ ਨਾਲ ਦੀਵਾਲੀ ਮਨਾਈ ਸੀ।ਭਾਰਤ ਵਿੱਚ ਦੀਵਾਲੀ 27 ਅਕਤਬੂਰ ਨੂੰ ਹੈ।

ਅਮਰੀਕਾ ਵਿਚ ਦੀਵਾਲੀ ਤੋਂ ਇਕ ਹਫਤਾ ਪਹਿਲਾਂ ਹੀ ਨੇਤਾਵਾਂ ਅਤੇ ਅਧਿਕਾਰੀਆਂ ਨੇ ਇਸ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਟੈਕਸਾਸ ਦੇ ਰਾਜਪਾਲ ਗ੍ਰੇਗ ਐਬੋਟ ਨੇ ਸਨਿੱਚਰਵਾਰ ਨੂੰ ਦੀਵਾਲੀ ਮਨਾਉਣ ਲਈ ਭਾਰਤੀ-ਅਮਰੀਕੀ ਭਾਈਚਾਰੇ ਨੂੰ ਬੁਲਾਇਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!