|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਡੋਨਾਲਡ ਟਰੰਪ ਦਾ ਉਡਾਇਆ ਜਾ ਰਿਹਾ ਹੈ ਸੋਸ਼ਲ ਮੀਡਿਆ ਤੇ ਮਜ਼ਾਕ

ਅਮਰੀਕਾ (ਐਨ .ਆਰ .ਆਈ ਮੀਡਿਆ ): ਜੋਅ ਬਿਡੇਨ ਨੇ ਅਮਰੀਕਾ ਦੇ ਵਿੱਚ ਭਾਵੇਂ ਚੋਣ ਜਿੱਤੀ ਹਾਸਿਲ ਕੀਤੀ ਹੈ , ਪਰ ਡੋਨਾਲਡ ਟਰੰਪ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ ਹਨ। ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਦੋ ਦਿਨ ਬਾਅਦ, ਵ੍ਹਾਈਟ ਹਾਊਸ ਵਿਖੇ ਟਰੰਪ ਨੇ ਇਕ ਅਚਾਨਕ ਬਿਆਨ ਦਿੱਤਾ ਅਤੇ ਚੋਣ 'ਚ ਚੋਰੀ ਦਾ ਦੋਸ਼ ਲਾਇਆ। ਇਹਨਾਂ ਕਾਰਨਾਂ ਦੇ ਕਾਰਨ ਹੀ ਡੋਨਲਡ ਟਰੰਪ ਦੇ ਦੋਸ਼ਾਂ ਅ

NRI Post Desk · 2205 ਦਿਨ ਪਹਿਲਾਂ · ਅੱਪਡੇਟ 2205 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ (ਐਨ .ਆਰ .ਆਈ ਮੀਡਿਆ ): ਜੋਅ ਬਿਡੇਨ ਨੇ ਅਮਰੀਕਾ ਦੇ ਵਿੱਚ ਭਾਵੇਂ ਚੋਣ ਜਿੱਤੀ ਹਾਸਿਲ ਕੀਤੀ ਹੈ , ਪਰ ਡੋਨਾਲਡ ਟਰੰਪ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ ਹਨ। ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਦੋ ਦਿਨ ਬਾਅਦ, ਵ੍ਹਾਈਟ ਹਾਊਸ ਵਿਖੇ ਟਰੰਪ ਨੇ ਇਕ ਅਚਾਨਕ ਬਿਆਨ ਦਿੱਤਾ ਅਤੇ ਚੋਣ 'ਚ ਚੋਰੀ ਦਾ ਦੋਸ਼ ਲਾਇਆ। ਇਹਨਾਂ ਕਾਰਨਾਂ ਦੇ ਕਾਰਨ ਹੀ ਡੋਨਲਡ ਟਰੰਪ ਦੇ ਦੋਸ਼ਾਂ ਅਤੇ ਬਿਆਨਾਂ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। ਲੋਕ ਉਨ੍ਹਾਂ ਦਾ ਵੱਖੋ ਵੱਖਰੇ ਤਰੀਕਿਆਂ ਨਾਲ ਮਜ਼ਾਕ ਉਡਾ ਰਹੇ ਹਨ। ਯੂਜ਼ਰਸ ਮੇਮਜ ਬਣਾ ਕੇ, ਵੀਡੀਓ ਸਾਂਝਾ ਕਰਕੇ ਆਪਣੀ ਫੀਡਬੈਕ ਦੇ ਰਹੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਜਮਾਇਮਾ ਗੋਲਡ ਸਮਿੱਥ ਨੇ ਟਰੰਪ ਦੀ ਨਕਲ 'ਤੇ ਵੀਡੀਓ ਸਾਂਝਾ ਕਰਕੇ ਵਿਅੰਗ ਕੀਤਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!