|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਨੋਬਲ ਸ਼ਾਂਤੀ ਪੁਰਸਕਾਰ ਲਈ ਡੋਨਾਲਡ ਟਰੰਪ ਨਾਮਜ਼ਦ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਰਾਸ਼ਟਰਪਤੀ ਨੂੰ ਨੋਬਲ ਸ਼ਾਂਤੀ ਪੁਰਸਕਾਰ 2021 ਲਈ ਨਾਮਜ਼ਦ ਕੀਤਾ ਗਿਆ ਹੈ। ਟਰੰਪ ਨੂੰ ਯੂਏਈ-ਇਜ਼ਰਾਈਲ ਵਿਚਕਾਰ ਸ਼ਾਂਤੀ ਸਮਝੌਤੇ ਦੀ ਵਿਚੋਲਗੀ ਕਰਨ ਲਈ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ। ਸੱਜੇ ਪੱਖ ਦੇ ਨਾਰਵੇਈ ਰਾਜਨੇਤਾ ਕ੍ਰਿਸ਼ਚੀਅਨ ਟਾਈਰਿੰਗ-ਜੇਡੇ ਨੇ ਅਮਰੀਕੀ ਰਾਸ਼ਟਰਪਤੀ ਦਾ ਨਾਂਅ ਨਾਮਜ਼ਦਗੀ ਲਈ ਭੇਜਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਰਾਸ਼ਟਰਪਤੀ ਨੂੰ ਨੋਬਲ ਸ਼ਾਂਤੀ ਪੁਰਸਕਾਰ 2021 ਲਈ ਨਾਮਜ਼ਦ ਕੀਤਾ ਗਿਆ ਹੈ। ਟਰੰਪ ਨੂੰ ਯੂਏਈ-ਇਜ਼ਰਾਈਲ ਵਿਚਕਾਰ ਸ਼ਾਂਤੀ ਸਮਝੌਤੇ ਦੀ ਵਿਚੋਲਗੀ ਕਰਨ ਲਈ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ। ਸੱਜੇ ਪੱਖ ਦੇ ਨਾਰਵੇਈ ਰਾਜਨੇਤਾ ਕ੍ਰਿਸ਼ਚੀਅਨ ਟਾਈਰਿੰਗ-ਜੇਡੇ ਨੇ ਅਮਰੀਕੀ ਰਾਸ਼ਟਰਪਤੀ ਦਾ ਨਾਂਅ ਨਾਮਜ਼ਦਗੀ ਲਈ ਭੇਜਿਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਇਹ ਇਜ਼ਰਾਈਲ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਹੋਏ 'ਇਤਿਹਾਸਕ ਸ਼ਾਂਤੀ ਸਮਝੌਤੇ' ਨਾਲ ਸਬੰਧਿਤ ਹੈ।ਪਿਛਲੇ ਮਹੀਨੇ, ਯੂਏਈ ਅਤੇ ਇਜ਼ਰਾਈਲ ਨੇ ਸ਼ਾਂਤੀ ਸਮਝੌਤੇ ਦੀ ਘੋਸ਼ਣਾ ਕੀਤੀ ਅਤੇ ਦੋਵੇਂ 15 ਸਤੰਬਰ ਨੂੰ ਵ੍ਹਾਈਟ ਹਾਊਸ ਵਿਖੇ ਆਪਣੇ ਸਮਝੌਤੇ 'ਤੇ ਦਸਤਖਤ ਕਰਨਗੇ। ਇਸ ਸੌਦੇ ਵਿੱਚ ਟਰੰਪ ਦੀ ਅਹਿਮ ਭੂਮਿਕਾ ਰਹੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!