|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਨੇ ਸੰਯੁਕਤ ਰਾਸ਼ਟਰ ਵਿੱਚ ਕੈਲੀ ਕ੍ਰਾਫਟ ਨੂੰ ਬਣਾਇਆ ਰਾਜਦੂਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਵਿੱਚ ਅਮਰੀਕਾ ਦੀ ਰਾਜਦੂਤ ਕੈਲੀ ਕ੍ਰਾਫਟ ਨੂੰ ਸੰਯੁਕਤ ਰਾਸ਼ਟਰ ਦੇ ਅਗਲੇ ਅਮਰੀਕੀ ਰਾਜਦੂਤ ਦੇ ਤੌਰ ਤੇ ਚੁਣਿਆ ਹੈ। ਕਾਬਿਲੇਗੌਰ ਹੈ ਕਿ ਉਹ ਅਮਰੀਕੀ ਭਾਰਤੀ ਨਿੱਕੀ ਹੈਲੀ ਦੀ ਥਾਂ ਇਹ ਅਹੁਦਾ ਸੰਭਾਲੇਗੀ। ਗੌਰਤਲਬ ਹੈ ਕਿ ਅਕਤੂਬਰ ਵਿੱਚ ਹੈਲੀ ਨੇ ਘੋਸ਼ਣਾ ਕੀਤੀ ਸੀ ਕਿ ਉਹ ਸਾਲ ਦੇ ਅੰਤ ਤੱਕ ਅਹੁਦਾ ਛੱਡ ਰਹ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਵਿੱਚ ਅਮਰੀਕਾ ਦੀ ਰਾਜਦੂਤ ਕੈਲੀ ਕ੍ਰਾਫਟ ਨੂੰ ਸੰਯੁਕਤ ਰਾਸ਼ਟਰ ਦੇ ਅਗਲੇ ਅਮਰੀਕੀ ਰਾਜਦੂਤ ਦੇ ਤੌਰ ਤੇ ਚੁਣਿਆ ਹੈ। ਕਾਬਿਲੇਗੌਰ ਹੈ ਕਿ ਉਹ ਅਮਰੀਕੀ ਭਾਰਤੀ ਨਿੱਕੀ ਹੈਲੀ ਦੀ ਥਾਂ ਇਹ ਅਹੁਦਾ ਸੰਭਾਲੇਗੀ। ਗੌਰਤਲਬ ਹੈ ਕਿ ਅਕਤੂਬਰ ਵਿੱਚ ਹੈਲੀ ਨੇ ਘੋਸ਼ਣਾ ਕੀਤੀ ਸੀ ਕਿ ਉਹ ਸਾਲ ਦੇ ਅੰਤ ਤੱਕ ਅਹੁਦਾ ਛੱਡ ਰਹੀ ਹੈ।

ਸੰਬੰਧਿਤ ਖ਼ਬਰਾਂ

ਦੱਖਣੀ ਕੈਰੋਲੀਨਾ ਦੀ 46 ਸਾਲ ਦੀ ਸਾਬਕਾ ਗਵਰਨਰ ਨੇ ਇਸ ਪਦ ਉੱਤੇ ਲਗਭਗ ਦੋ ਸਾਲ ਸੇਵਾ ਕੀਤੀ ਹੈ। ਉਹ ਕਿਸੇ ਵੀ ਅਮਰੀਕੀ ਰਾਸ਼ਟਰਪਤੀ ਪ੍ਰਸ਼ਾਸਨ ਵਿੱਚ ਕੈਬਿਨਟ ਅਹੁਦੇ ਉੱਤੇ ਨਿਯੁਕਤ ਹੋਣ ਵਾਲੀ ਪਹਿਲੀ ਭਾਰਤੀ-ਅਮਰੀਕੀ ਸੀ। ਕਾਬਿਲੇਗੌਰ ਹੈ ਕਿ ਜੇਕਰ ਸੀਨੇਟ ਦੁਆਰਾ ਪੁਸ਼ਟੀ ਕੀਤੀ ਜਾਂਦੀ ਹੈ ਤਾਂ 56 ਵਰ੍ਹਿਆਂ ਦੀ ਕੈਲੀ ਕ੍ਰਾਫਟ, ਹੈਲੀ ਦੀ ਜਗ੍ਹਾ ਲਵੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!