|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਡੋਨਾਲਡ ਟਰੰਪ ਨੇ ਇਕ ਵਾਰ ਫਿਰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਤਾਰੀਫ ਕੀਤੀ ਕਿਹਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੋਨਾਲਡ ਟਰੰਪ ਨੇ ਇਕ ਵਾਰ ਫਿਰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਹੁੰਦੇ ਤਾਂ ਰੂਸ ਕਦੇ ਵੀ ਯੂਕ੍ਰੇਨ ’ਤੇ ਹਮਲਾ ਨਾ ਕਰਦਾ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਰੂਸ-ਯੂਕ੍ਰੇਨ ਯੁੱਧ ’ਤੇ ਕਾਫੀ ਬਿਆਨਬਾਜ਼ੀ ਕਰ ਰਹੇ ਹਨ। ਉਹ ਲਗਭਗ ਹਰ ਬਿਆਨ ’

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੋਨਾਲਡ ਟਰੰਪ ਨੇ ਇਕ ਵਾਰ ਫਿਰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਤਾਰੀਫ ਕੀਤੀ ਕਿਹਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੋਨਾਲਡ ਟਰੰਪ ਨੇ ਇਕ ਵਾਰ ਫਿਰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਹੁੰਦੇ ਤਾਂ ਰੂਸ ਕਦੇ ਵੀ ਯੂਕ੍ਰੇਨ ’ਤੇ ਹਮਲਾ ਨਾ ਕਰਦਾ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਰੂਸ-ਯੂਕ੍ਰੇਨ ਯੁੱਧ ’ਤੇ ਕਾਫੀ ਬਿਆਨਬਾਜ਼ੀ ਕਰ ਰਹੇ ਹਨ। ਉਹ ਲਗਭਗ ਹਰ ਬਿਆਨ ’ਚ ਰੂਸ ਦੀ ਤਾਰੀਫ਼ ਕਰ ਰਹੇ ਹਨ ਅਤੇ ਅਮਰੀਕਾ-ਨਾਟੋ ਦੀ ਆਲੋਚਨਾ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮੱਸਿਆ ਇਹ ਨਹੀਂ ਹੈ ਕਿ ਪੁਤਿਨ ਸਮਾਰਟ ਹਨ, ਬੇਸ਼ੱਕ ਉਹ ਸਮਾਰਟ ਹਨ ਪਰ ਅਸਲ ਸਮੱਸਿਆ ਇਹ ਹੈ ਕਿ ਸਾਡੇ ਨੇਤਾ ਮੂਰਖ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!