|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਇਰਾਨ ਦੇ ਸੁਪਰੀਮ ਲੀਡਰ ਨੂੰ ਟਰੰਪ ਦੀ ਧਮਕੀ 'ਆਪਣੇ ਸ਼ਬਦਾਂ ਪ੍ਰਤੀ ਰਹਿਣ ਸੁਚੇਤ '

ਵਾਸ਼ਿੰਗਟਨ (Nri Media) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਈਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੂੰ ਚੇਤਾਵਨੀ ਦਿੱਤੀ ਕਿ "ਉਹ ਆਪਣੇ ਸ਼ਬਦਾਂ ਪ੍ਰਤੀ ਸੁਚੇਤ ਰਹਿਣ।"ਸ਼ੁੱਕਰਵਾਰ ਨੂੰ ਖਮੇਨੀ ਦੇ ਟਵੀਟ ਦੇ ਜਵਾਬ ਵਿੱਚ ਟਰੰਪ ਨੇ ਲਿਖਿਆ "ਈਰਾਨ ਦਾ ਅਖੌਤੀ ਸੁਪਰੀਮ ਲੀਡਰ, ਜੋ ਕਿ ਹੁਣ ਸੁਪਰੀਮ ਵੀ ਨਹੀਂ ਰਿਹਾ ਨੇ ਸੰਯੁਕਤ ਰਾਸ਼ਟਰ ਅਤੇ ਯੂਰਪ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Nri Media) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਈਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੂੰ ਚੇਤਾਵਨੀ ਦਿੱਤੀ ਕਿ "ਉਹ ਆਪਣੇ ਸ਼ਬਦਾਂ ਪ੍ਰਤੀ ਸੁਚੇਤ ਰਹਿਣ।"ਸ਼ੁੱਕਰਵਾਰ ਨੂੰ ਖਮੇਨੀ ਦੇ ਟਵੀਟ ਦੇ ਜਵਾਬ ਵਿੱਚ ਟਰੰਪ ਨੇ ਲਿਖਿਆ "ਈਰਾਨ ਦਾ ਅਖੌਤੀ ਸੁਪਰੀਮ ਲੀਡਰ, ਜੋ ਕਿ ਹੁਣ ਸੁਪਰੀਮ ਵੀ ਨਹੀਂ ਰਿਹਾ ਨੇ ਸੰਯੁਕਤ ਰਾਸ਼ਟਰ ਅਤੇ ਯੂਰਪ ਬਾਰੇ ਗ਼ਲਤ ਸ਼ਬਦਾਵਲੀ ਵਰਤੀ ਹੈ।

ਸੰਬੰਧਿਤ ਖ਼ਬਰਾਂ

" ਟਰੰਪ ਦੇ ਮੁਤਾਬਕ ਖਮੇਨੀ ਦਾ ਭੜਾਸ ਕੱਢਣ ਵਾਲਾ ਭਾਸ਼ਨ ਜਿਸ ਵਿੱਚ ਉਸ ਨੇ ਸੰਯੁਕਤ ਰਾਜ ਨੂੰ 'ਦੁਸ਼ਟ' ਅਤੇ ਇੰਗਲੈਂਡ, ਫ਼ਰਾਂਸ ਤੇ ਜਰਮਨੀ ਨੂੰ 'ਅਮਰੀਕਾ ਦਾ ਨੌਕਰ' ਆਖਿਆ ਹੈ, ਉਹ ਬਿਲਕੁਲ ਗ਼ਲਤ ਹੈ।ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ "ਉਨ੍ਹਾਂ ਦੀ ਆਰਥਿਕਤਾ ਡਿੱਗ ਰਹੀ ਹੈ ਅਤੇ ਉਨ੍ਹਾਂ ਦੇ ਲੋਕ ਦੁਖੀ ਹਨ। ਉਸ ਨੂੰ ਆਪਣੇ ਸ਼ਬਦਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ!"

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!