|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਿਤੇ ਰੁਲਾ ਨਾ ਦੇਵੇ ਪਿਆਜ਼ ਦੀ ਕੀਮਤ, ਜਾਣੋ ਕਿੰਨੇ ਰੁਪਏ ਭਾਅ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਆਜ਼ ਦੀਆਂ ਕੀਮਤਾਂ ਆਮ ਲੋਕਾਂ ਨੂੰ ਰੁਲਾ ਸਕਦੀਆ ਹਨ। ਜਿੱਥੇ ਕੀਮਤਾਂ ਪਿਛਲੇ ਮਹੀਨਿਆਂ ਦੇ ਮੁਕਾਬਲੇ ਵੱਧ ਰਹੀਆਂ ਹਨ। ਜਾਣਕਾਰੀ ਅਨੁਸਾਰ ਸੂਬਿਆਂ ਨੂੰ ਸਟੋਰੇਜ ਤੋਂ ਬਾਹਰ ਕਈਥਾਵਾਂ 'ਤੇ 21 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਪਿਆਜ਼ ਵੇਚੀਆਂ ਜਾ ਰਿਹਾ ਹੈ ।''ਬਾਜ਼ਾਰ 'ਚ ਬਫਰ ਸਟਾਕ ਦੀ ਤੇਜ਼ੀ ਨਾਲ ਆਮਦ ਕਾਰਨ ਪਿਆਜ਼ ਦੀਆਂ ਕੀਮਤਾਂ 'ਚ ਸਥਿਰਤ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਤੇ ਰੁਲਾ ਨਾ ਦੇਵੇ ਪਿਆਜ਼ ਦੀ ਕੀਮਤ, ਜਾਣੋ ਕਿੰਨੇ ਰੁਪਏ ਭਾਅ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਆਜ਼ ਦੀਆਂ ਕੀਮਤਾਂ ਆਮ ਲੋਕਾਂ ਨੂੰ ਰੁਲਾ ਸਕਦੀਆ ਹਨ। ਜਿੱਥੇ ਕੀਮਤਾਂ ਪਿਛਲੇ ਮਹੀਨਿਆਂ ਦੇ ਮੁਕਾਬਲੇ ਵੱਧ ਰਹੀਆਂ ਹਨ। ਜਾਣਕਾਰੀ ਅਨੁਸਾਰ ਸੂਬਿਆਂ ਨੂੰ ਸਟੋਰੇਜ ਤੋਂ ਬਾਹਰ ਕਈਥਾਵਾਂ 'ਤੇ 21 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਪਿਆਜ਼ ਵੇਚੀਆਂ ਜਾ ਰਿਹਾ ਹੈ ।''ਬਾਜ਼ਾਰ 'ਚ ਬਫਰ ਸਟਾਕ ਦੀ ਤੇਜ਼ੀ ਨਾਲ ਆਮਦ ਕਾਰਨ ਪਿਆਜ਼ ਦੀਆਂ ਕੀਮਤਾਂ 'ਚ ਸਥਿਰਤਾ ਦੇਖਣ ਨੂੰ ਮਿਲ ਰਹੀ ਹੈ।

ਸੰਬੰਧਿਤ ਖ਼ਬਰਾਂ

ਪਿਛਲੇ ਕੁਝ ਹਫ਼ਤਿਆਂ ਤੋਂ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਦਿੱਲੀ ਅਤੇ ਚੇਨਈ ਵਿੱਚ ਪਿਆਜ਼ ਦੀ ਕੀਮਤ 37 ਰੁਪਏ ਪ੍ਰਤੀ ਕਿਲੋ, ਮੁੰਬਈ ਵਿੱਚ 39 ਰੁਪਏ ਅਤੇ ਕੋਲਕਾਤਾ ਵਿੱਚ 43 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਇਸ ਸਾਲ ਪਿਆਜ਼ ਦੀ ਕੁੱਲ ਭਾਰਤੀ ਔਸਤ ਕੀਮਤ ਪਿਛਲੇ ਸਾਲ ਨਾਲੋਂ 22.36 ਫੀਸਦੀ ਘੱਟ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!