|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਡਗ ਫ਼ੋਰਡ ਦੀ PM ਟਰੂਡੋ ਨੂੰ ਚਿਤਾਵਨੀ, ਕਿਹਾ - ਆਪਣੇ ਰਾਜਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ

ਟਰੋਂਟੋ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨਟਾਰੀਓ ਦੇ ਪ੍ਰੀਮੀਅਰ ਡਗ ਫ਼ੋਰਡ ਨੇ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਟਾਕਰੇ ਲਈ ਐਮਰਜੰਸੀ ਤਾਕਤਾਂ ਦੀ ਵਰਤੋਂ ਕਰਨ ਦਾ ਯਤਨ ਬਿਲਕੁਨ ਨਾ ਕੀਤਾ ਜਾਵੇ। ਡਗ ਫ਼ੋਰਡ ਨੇ ਹੈਮਿਲਟਨ ਸ਼ਿਪਯਾਰਡ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਟਰੂਡੋ ਨੂੰ ਸੰਬੋਧਤ ਹੁੰਦਿਆਂ ਕਿਹਾ, ''ਇਹ ਤੁਹਾਡਾ ਅਧ

NRI Post Desk · 2204 ਦਿਨ ਪਹਿਲਾਂ · ਅੱਪਡੇਟ 2204 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਗ ਫ਼ੋਰਡ ਦੀ PM ਟਰੂਡੋ ਨੂੰ ਚਿਤਾਵਨੀ, ਕਿਹਾ - ਆਪਣੇ ਰਾਜਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ
📷 NRI Post Desk

ਟਰੋਂਟੋ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨਟਾਰੀਓ ਦੇ ਪ੍ਰੀਮੀਅਰ ਡਗ ਫ਼ੋਰਡ ਨੇ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਟਾਕਰੇ ਲਈ ਐਮਰਜੰਸੀ ਤਾਕਤਾਂ ਦੀ ਵਰਤੋਂ ਕਰਨ ਦਾ ਯਤਨ ਬਿਲਕੁਨ ਨਾ ਕੀਤਾ ਜਾਵੇ। ਡਗ ਫ਼ੋਰਡ ਨੇ ਹੈਮਿਲਟਨ ਸ਼ਿਪਯਾਰਡ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਟਰੂਡੋ ਨੂੰ ਸੰਬੋਧਤ ਹੁੰਦਿਆਂ ਕਿਹਾ, ''ਇਹ ਤੁਹਾਡਾ ਅਧਿਕਾਰ ਖੇਤਰ ਨਹੀਂ। ਆਪਣੇ ਰਾਜਾਂ ਨੂੰ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ।''

ਸੰਬੰਧਿਤ ਖ਼ਬਰਾਂ

ਓਥੇ ਹੀ ਡਗ ਫ਼ੋਰਡ ਨੇ ਦਾਅਵਾ ਕੀਤਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਉਹ ਮਾਰਚ ਮਹੀਨੇ ਤੋਂ ਹੀ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨਾਲ ਤਾਲਮੇਲ ਅਧੀਨ ਕੰਮ ਕਰ ਰਹੇ ਹਨ। ਬਾਕੀ ਫ਼ੈਡਰਲ ਮੰਤਰੀ ਵੀ ਲਗਾਤਾਰ ਸੰਪਰਕ ਵਿਚ ਹਨ ਅਤੇ ਇਸੇ ਤਰੀਕੇ ਨਾਲ ਮੁਸ਼ਕਲ ਹੱਲ ਕੀਤੀਆਂ ਜਾ ਸਕਦੀਆਂ ਹਨ, ਨਾਕਿ ਸਖ਼ਤ ਪਾਬੰਦੀਆਂ ਲਾਗੂ ਕਰ ਕੇ। ਰਾਜ ਸਰਕਾਰਾਂ ਵਿਚ ਫ਼ੈਡਰਲ ਸਰਕਾਰ ਦਾ ਕੋਈ ਵੀ ਦਖ਼ਲ ਆਪਣੀ ਹੱਦ ਪਾਰ ਕਰਨ ਵਰਗਾ ਹੋਵੇਗਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!