|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਾਰਾਂਟੋ 'ਚ ਇਕ ਹੋਰ ਭਿਆਨਕ ਸੜਕ ਹਾਦਸਾ, ਡਰਾਈਵਰ ਗਿਰਫ਼ਤਾਰ

6 ਮਾਰਚ, ਸਿਮਰਨ ਕੌਰ, (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

6 ਮਾਰਚ, ਸਿਮਰਨ ਕੌਰ, (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਟਾਰਾਂਟੋ 'ਚ ਪੁਲਿਸ ਨੇ ਇੱਕ ਆਦਮੀ ਉਸ ਸਮੇਂ ਹਿਰਾਸਤ 'ਚ ਲੈ ਲਿਆ ਜੱਦ ਉਸਨੇ ਦੇਰ ਰਾਤ ਨੂੰ ਭਿਆਨਕ ਸੜਕ ਹਾਦਸੇ ਨੂੰ ਅੰਜਾਮ ਦਿੱਤਾ | ਦੱਸ ਦਈਏ ਕਿ ਹਾਦਸਾ ਬੀਤੀ ਰਾਤ 2:15 ਵਜੇ ਰਾਇਲ ਯਾਰ੍ਕ ਰੋਡ 'ਤੇ ਵਾਪਰਿਆ | ਪੁਲਿਸ ਨੇ ਦਸਿਆ ਕਿ ਇਸ ਹਾਦਸੇ 'ਚ ਕਿਸੇ ਨੂੰ ਕੋਈ ਸ਼ਰੀਰਕ ਨੁਕਸਾਨ ਨਹੀਂ ਪਹੁੰਚਿਆ | ਪੁਲਿਸ ਨੇ ਲੈਂਡ ਰੋਵਰ ਕਾਰ ਦੇ ਡਰਾਈਵਰ ਨੂੰ ਸ਼ੱਕੀ ਨੁਕਸਾਨ ਦੇ ਜੁਰਮ 'ਚ ਹਿਰਾਸਤ 'ਚ ਲੈ ਲਿਆ ਹੈ ਅਤੇ ਘਟਨਾ ਸਥਲ ਨੂੰ ਸੀਲ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!