|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਡਰੱਗ ਰੈਕੇਟ ਦਾ ਪਰਦਾਫਾਸ਼ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਣੇ ਸੇਵਾ ਮੁਕਤ DSP ਗ੍ਰਿਫਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਪੁਲਿਸ ਐੱਸਟੀਐੱਫ ਵਿੰਗ ਨੇ ਹਾਈ ਪ੍ਰੋਫਾਈਲ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਐੱਸਟੀਐੱਫ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਉਰਫ ਜੀਤਾ ਮੋੜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਹੀਆਂ ਹੈ ਕਿ ਰਣਜੀਤ ਸਿੰਘ ਦੇ ਨਾਲ ਇਸ ਧੰਦੇ 'ਚ ਪੰਜਾਬ ਪੁਲਿਸ ਨੇ ਸੇਵਾ ਮੁਕਤ DSP ਵਿਮਲਕਾਂਤ ਦੇ ਨਾਲ ਇਕ ਹੋਰ

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਰੱਗ ਰੈਕੇਟ ਦਾ ਪਰਦਾਫਾਸ਼ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਣੇ ਸੇਵਾ ਮੁਕਤ DSP ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਪੁਲਿਸ ਐੱਸਟੀਐੱਫ ਵਿੰਗ ਨੇ ਹਾਈ ਪ੍ਰੋਫਾਈਲ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਐੱਸਟੀਐੱਫ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਉਰਫ ਜੀਤਾ ਮੋੜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਹੀਆਂ ਹੈ ਕਿ ਰਣਜੀਤ ਸਿੰਘ ਦੇ ਨਾਲ ਇਸ ਧੰਦੇ 'ਚ ਪੰਜਾਬ ਪੁਲਿਸ ਨੇ ਸੇਵਾ ਮੁਕਤ DSP ਵਿਮਲਕਾਂਤ ਦੇ ਨਾਲ ਇਕ ਹੋਰ ਥਾਣੇਦਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ ਜੀਤਾ ਮੋੜ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਰਣਜੀਤ ਜੀਤਾ ਮੋੜ ਦੀ ਕੋਠੀ ਤੋਂ ਮਿਲੀ ਆਲੀਸ਼ਾਨ ਗੱਡੀਆਂ ਨੂੰ ਐਸਟੀਐਫ ਨੇ ਜ਼ਬਤ ਕਰ ਲਿਆ ਹੈ। ਰਣਜੀਤ ਦੇ ਘਰੋਂ ਇੱਕ ਹਥਿਆਰ, 100 ਗ੍ਰਾਮ ਨਸ਼ੀਲਾ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਕੈਨੇਡੀਅਨ ਕਬੱਡੀ ਖਿਡਾਰੀ ਦਵਿੰਦਰ ਸਿੰਘ ਵੀ ਰਣਜੀਤ ਦੇ ਸੰਪਰਕ ਵਿੱਚ ਹਨ।ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!