|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਰਗੱਜ਼ ਕੇਸ ਮਾਮਲਾ: ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ 'ਚ ਪੇਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ 'ਚ ਮੁੜ ਪੇਸ਼ੀ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਪਿਛਲੇ 2 ਮਹੀਨਿਆਂ ਤੋਂ ਪਟਿਆਲਾ ਜੇਲ੍ਹ 'ਚ ਬੰਦ ਹਨ।ਮਜੀਠੀਆ ਨੇ ਡਰਗੱਜ਼ ਕੇਸ ਮਾਮਲੇ 'ਚ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਰਗੱਜ਼ ਕੇਸ ਮਾਮਲਾ: ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ 'ਚ ਪੇਸ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ 'ਚ ਮੁੜ ਪੇਸ਼ੀ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਪਿਛਲੇ 2 ਮਹੀਨਿਆਂ ਤੋਂ ਪਟਿਆਲਾ ਜੇਲ੍ਹ 'ਚ ਬੰਦ ਹਨ।ਮਜੀਠੀਆ ਨੇ ਡਰਗੱਜ਼ ਕੇਸ ਮਾਮਲੇ 'ਚ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ 'ਚ ਲੱਗੀਆਂ ਧਾਰਾਵਾਂ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!