|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Drugs Case : ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 21 ਅਪ੍ਰੈਲ ਤੱਕ ਟਲੀ

ਨਿਊਜ਼ ਡੈਸਕ : ਡਰੱਗ ਕੇਸ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ 'ਤੇ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਮੇਰੇ ਮੁਵੱਕਿਲ ਲੰਬੇ ਸਮੇਂ ਤੋਂ ਹਿਰਾਸਤ 'ਚ ਹੈ ਤੇ ਜਲਦੀ ਸੁਣਵਾਈ ਕੀਤੀ ਜਾਵੇ। ਦੋਵੇਂ ਧਿਰਾਂ ਸੁਣਨ ਮਗਰੋਂ ਸੁਪਰੀਮ ਕੋਰਟ ਦਾ ਕਹਿਣਾ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Drugs Case : ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 21 ਅਪ੍ਰੈਲ ਤੱਕ ਟਲੀ
📷 NRI Post Desk

ਨਿਊਜ਼ ਡੈਸਕ : ਡਰੱਗ ਕੇਸ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ 'ਤੇ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਮੇਰੇ ਮੁਵੱਕਿਲ ਲੰਬੇ ਸਮੇਂ ਤੋਂ ਹਿਰਾਸਤ 'ਚ ਹੈ ਤੇ ਜਲਦੀ ਸੁਣਵਾਈ ਕੀਤੀ ਜਾਵੇ। ਦੋਵੇਂ ਧਿਰਾਂ ਸੁਣਨ ਮਗਰੋਂ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ 21 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

ਸੰਬੰਧਿਤ ਖ਼ਬਰਾਂ

ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!