|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਾਬੀ ਪਿਤਾ ਨੇ ਧੀ ਨਾਲ ਕੀਤਾ ਜਬਰ ਜਨਾਹ, ਰਿਸ਼ਤਿਆਂ ਨੂੰ ਕੀਤਾ ਸ਼ਰਮਸਾਰ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਈਬਰ ਸਿਟੀ ਗੁਰੂਗਰਾਮ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨੀ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਹੀ ਆਪਣੀ ਕੁੜੀ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਮ ਦਿੱਤਾ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਈਬਰ ਸਿਟੀ ਗੁਰੂਗਰਾਮ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨੀ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਹੀ ਆਪਣੀ ਕੁੜੀ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਮ ਦਿੱਤਾ।

ਸੰਬੰਧਿਤ ਖ਼ਬਰਾਂ

ਸ਼ਰਾਬ ਦੇ ਨਸ਼ੇ 'ਚ ਸੀ ਪਿਤਾ

ਜਾਣਕਾਰੀ ਮੁਤਾਬਕ ਬੱਚੀ ਦੀ ਉਮਰ 13 ਸਾਲ ਹੈ। ਉਹ ਆਪਣੇ ਪਰਿਵਾਰ ਨਾਲ ਕਿਰਾਏ ਦੀ ਘਰ ਵਿੱਚ ਰਹਿੰਦੀ ਹੈ। ਦੇਰ ਰਾਤ ਦੋਸ਼ੀ ਪਿਤਾ ਨੇ ਬੱਚੀ ਨਾਲ ਜਬਰ ਜਨਾਹ ਕੀਤਾ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਦੋਸ਼ੀ ਸ਼ਰਾਬ ਦੇ ਨਸ਼ੇ ਵਿੱਚ ਸੀ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!