|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਿੱਲੀ ਚੋਣਾਂ : 3 ਦਿਨ ਲਗਾਤਾਰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਨਵੀਂ ਦਿੱਲੀ (ਇੰਦਰਜੀਤ ਸਿੰਘ) : ਦਿੱਲੀ 'ਚ ਚੋਣਾਂ ਦੌਰਾਨ ਤਿੰਨ ਦਿਨ ਲਗਾਤਾਰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਵੋਟਰਾਂ 'ਚ ਸ਼ਰਾਬ ਵੰਡਣ ਦੇ ਖਦਸ਼ੇ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ 'ਤੇ ਛੇ ਫਰਵਰੀ ਸ਼ਾਮ ਪੰਜ ਵਜੇ ਦਿੱਲੀ 'ਚ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਇਸ ਲਈ 6 ਤੇ 8 ਫਰਵਰੀ ਨੂੰ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਇੰਦਰਜੀਤ ਸਿੰਘ) : ਦਿੱਲੀ 'ਚ ਚੋਣਾਂ ਦੌਰਾਨ ਤਿੰਨ ਦਿਨ ਲਗਾਤਾਰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਵੋਟਰਾਂ 'ਚ ਸ਼ਰਾਬ ਵੰਡਣ ਦੇ ਖਦਸ਼ੇ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ 'ਤੇ ਛੇ ਫਰਵਰੀ ਸ਼ਾਮ ਪੰਜ ਵਜੇ ਦਿੱਲੀ 'ਚ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਇਸ ਲਈ 6 ਤੇ 8 ਫਰਵਰੀ ਨੂੰ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ।

ਸੰਬੰਧਿਤ ਖ਼ਬਰਾਂ

ਜਦਕਿ 9 ਫਰਵਰੀ ਐਤਵਾਰ ਨੂੰ ਗੁਰੂ ਰਵਿਦਾਸ ਜੈਅੰਤੀ ਕਾਰਨ ਠੇਕੇ ਬੰਦ ਰੱਖਣ ਦੇ ਹੁਕਮ ਹਨ। 10 ਫਰਵਰੀ ਨੂੰ ਠੇਕੇ ਨਿਯਮਤ ਸਮੇਂ 'ਤੇ ਖੁੱਲ੍ਹਣਗੇ। ਉੱਥੇ ਹੀ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਕਾਰਨ ਦਿਨ ਭਰ ਠੇਕੇ ਬੰਦ ਰਹਿਣਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!