|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਦੀ ਘਰਵਾਲੀ ਦੀ ਅੱਖ ਪੰਜਾਬ ਮੁੱਖ ਮੰਤਰੀ ਦੀ ਕੁਰਸੀ 'ਤੇ : ਚੰਨੀ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਰਨਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ ਦੇ ਲੋਕ ਇਕ ਪਾਸੇ ਹੋ ਚੁੱਕੇ ਹਨ ਤੇ ਕਾਂਗਰਸ ਪਾਰਟੀ ਨੂੰ ਜਿਤਾਉਣਾ ਚਾਹੁੰਦੇ ਹਨ। ਬਰਨਾਲਾ ਤੋਂ ਮਨੀਸ਼ ਬਾਂਸਲ ਤੇ ਭਦੌੜ ਤੋਂ ਮੈਂ ਦੋਵੇਂ ਭਰਾ ਜਿੱਤ ਕੇ ਪੂਰੇ ਮਾਲਵ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਰਨਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ ਦੇ ਲੋਕ ਇਕ ਪਾਸੇ ਹੋ ਚੁੱਕੇ ਹਨ ਤੇ ਕਾਂਗਰਸ ਪਾਰਟੀ ਨੂੰ ਜਿਤਾਉਣਾ ਚਾਹੁੰਦੇ ਹਨ। ਬਰਨਾਲਾ ਤੋਂ ਮਨੀਸ਼ ਬਾਂਸਲ ਤੇ ਭਦੌੜ ਤੋਂ ਮੈਂ ਦੋਵੇਂ ਭਰਾ ਜਿੱਤ ਕੇ ਪੂਰੇ ਮਾਲਵੇ ਦਾ ਪਾਸਾ ਪਲਟ ਦੇਣਾ ਹੈ।

ਸੰਬੰਧਿਤ ਖ਼ਬਰਾਂ

ਅਰਵਿੰਦ ਕੇਜਰੀਵਾਲ ਦੀ ਘਰਵਾਲੀ ਵੱਲੋਂ ਪੰਜਾਬ 'ਚ ਚੋਣ ਪ੍ਰਚਾਰ ਕੀਤੇ ਜਾਣ ਦੇ ਮੁੱਦੇ 'ਤੇ ਚੰਨੀ ਨੇ ਕਿਹਾ ਕਿ ਕੇਜਰੀਵਾਲ ਦੀ ਘਰਵਾਲੀ ਦੀ ਪੰਜਾਬ 'ਤੇ ਅੱਖ ਹੈ ਤੇ ਪੰਜਾਬ ਦੀ ਮੁੱਖ ਮੰਤਰੀ ਬਨਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਨਪੜ੍ਹਤਾ ਦਾ ਸ਼ਿਕਾਰ ਹੈ। ਮੇਰੀ 1 ਕਰੋੜ 16 ਲੱਖ ਦੀ ਪ੍ਰਾਪਰਟੀ ਨੂੰ 169 ਕਰੋੜ ਆਖ ਰਿਹਾ ਹੈ ਤੇ ਝੂਠ ਬੋਲ ਰਿਹਾ ਹੈ। ਭਗਵੰਤ ਮਾਨ ਪ੍ਰਾਪਰਟੀ ਵਟਾ ਲਵੇ, ਆਪਣੀ ਪ੍ਰਾਪਰਟੀ ਮੈਨੂੰ ਦੇ ਦੇਵੇ ਤੇ ਮੇਰੀ ਪ੍ਰਾਪਰਟੀ ਆਪ ਰੱਖ ਲਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!